ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਅੰਮ੍ਰਿਤਪਾਲ ਦੀ ਪਾਰਟੀ ’ਚ ਹੋਣਗੇ ਸ਼ਾਮਲ
ਚੰਡੀਗੜ੍ਹ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਧਿਕਾਰੀ ਨਿਰੰਜਨ ਸਿੰਘ ਬੁੱਧਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋਣਗੇ। ਨਿਰੰਜਨ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਕਰੀਬ 5-6 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਬਦਲਾਅ […]
Continue Reading
