ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਬੁਢਲਾਡਾ/ਮਾਨਸਾ, 21 ਮਈ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਧਰਮਪੁਰਾ, ਟੋਡਰਪੁਰ ਅਤੇ ਸਸਪਾਲੀ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ […]
Continue Reading
