ਮੰਤਰੀ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ, 173 ਪਿੰਡਾਂ ਦੇ ਕਿਸਾਨਾਂ ਨੂੰ ਹੋਵੇਗਾ ਲਾਭ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ […]
Continue Reading
