ਅੰਮ੍ਰਿਤਸਰ ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ […]
Continue Reading
