‘ਨਵਾਂ ਜ਼ਮਾਨਾ’ ਦੇ ਸੰਪਾਦਕ ਚੰਦ ਫਤਿਹਪੁਰੀ ਦਾ ਦੇਹਾਂਤ

  ‘ਨਵਾਂ ਜ਼ਮਾਨਾ’ ਦੇ ਸੰਪਾਦਕ ਚੰਦ ਫਤਿਹਪੁਰੀ ਦਾ ਦੇਹਾਂਤ ਜਲੰਧਰ 21 ਸਤੰਬਰ 2026 ‘ਨਵਾਂ ਜ਼ਮਾਨਾ’ ਦੇ ਸੰਪਾਦਕ, ਉੱਘੇ ਪੱਤਰਕਾਰ, ਲੇਖਕ ਅਤੇ ਚਿੰਤਕ ਚੰਦ ਫਤਿਹਪੁਰੀ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਐਤਵਾਰ ਰਾਤ ਕਰੀਬ 8 ਵਜੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਚੰਦ […]

Continue Reading

ਬੈਂਕ ਗਾਹਕਾਂ ਲਈ ਅਹਿਮ ਖ਼ਬਰ: ਮੁਲਾਜ਼ਮਾਂ ਵੱਲੋਂ ਤਿੰਨ ਦਿਨਾ ਹੜਤਾਲ ਦਾ ਐਲਾਨ

  ਬੈਂਕ ਗਾਹਕਾਂ ਲਈ ਅਹਿਮ ਖ਼ਬਰ: ਮੁਲਾਜ਼ਮਾਂ ਵੱਲੋਂ ਤਿੰਨ ਦਿਨਾ ਹੜਤਾਲ ਦਾ ਐਲਾਨ 28 ਤੋਂ 30 ਸਤੰਬਰ ਤੱਕ ਹੜਤਾਲ, ਲਗਾਤਾਰ 5 ਦਿਨ ਪ੍ਰਭਾਵਿਤ ਰਹਿ ਸਕਦੀਆਂ ਬੈਂਕ ਸੇਵਾਵਾਂ ਨਵੀਂ ਦਿੱਲੀ 21 ਸਤੰਬਰ 2026 ਜੇਕਰ ਤੁਹਾਡਾ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਬਕਾਇਆ ਹੈ, ਤਾਂ ਇਸ ਨੂੰ ਸਮੇਂ ਸਿਰ ਨਿਪਟਾਉਣਾ ਤੁਹਾਡੇ ਲਈ ਅਹਿਮ ਹੋ ਸਕਦਾ ਹੈ। ਯੂਨਾਈਟਿਡ […]

Continue Reading

ਟੀਮ ਇੰਡੀਆ ਤੋਂ T20 ਵਿੱਚ ਨੰਬਰ-1 ਦਾ ਤਾਜ ਖੁੱਸਿਆ

ਨਵੀਂ ਦਿੱਲੀ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਇੰਗਲੈਂਡ ਨੇ 55 ਦਿਨ ਬਾਅਦ ਭਾਰਤ ਤੋਂ T20I ਦੀ ਨੰਬਰ-1 ਰੈਂਕਿੰਗ ਮੁੜ ਹਾਸਲ ਕਰ ਲਈ ਹੈ। ਇੰਗਲੈਂਡ ਨੇ ਮੈਨਚੈਸਟਰ ਵਿੱਚ ਸ਼੍ਰੀਲੰਕਾ ਨੂੰ ਤੀਜੇ T20I ਮੈਚ ਵਿੱਚ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ 3-0 ਨਾਲ ਆਪਣੇ ਨਾਮ ਕਰ ਲਈ। ਸ਼੍ਰੀਲੰਕਾ ਵੱਲੋਂ ਦਿੱਤੇ 124 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ […]

Continue Reading

ਮੁੰਬਈ ਵਿੱਚ BMW ਫਲਾਈਓਵਰ ਤੋਂ 75 ਫੁੱਟ ਹੇਠਾਂ ਡਿੱਗੀ, ਹਾਦਸੇ ਵਿੱਚ 3 ਦੀ ਮੌਤ, 1 ਗੰਭੀਰ ਜ਼ਖਮੀ

ਮੁੰਬਈ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੰਬਈ ਦੇ ਕੋਸਟਲ ਰੋਡ ’ਤੇ ਐਤਵਾਰ ਸਵੇਰੇ ਕਰੀਬ 5:20 ਵਜੇ ਤੇਜ਼ ਰਫ਼ਤਾਰ BMW ਫਲਾਈਓਵਰ ਤੋਂ ਲਗਭਗ 75 ਫੁੱਟ ਹੇਠਾਂ ਜਾ ਡਿੱਗੀ। ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਚਾਰਾਂ ਦੀ ਉਮਰ 17 ਤੋਂ 23 ਸਾਲ ਵਿਚਕਾਰ ਦੱਸੀ ਜਾ ਰਹੀ […]

Continue Reading

e-KYC ਨਹੀਂ ਤਾਂ LPG ਸਿਲੰਡਰ ’ਤੇ ਨਹੀਂ ਮਿਲੇਗੀ ਸਬਸਿਡੀ

ਨਵੀਂ ਦਿੱਲੀ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਘਰੇਲੂ LPG ਗਾਹਕਾਂ ਲਈ e-KYC ਸਬੰਧੀ ਨਵਾਂ ਹੁਕਮ ਜਾਰੀ ਕੀਤਾ ਹੈ। 1 ਅਕਤੂਬਰ ਤੋਂ ਸਬਸਿਡੀ ਵਾਲੇ LPG ਸਿਲੰਡਰ ਦੀ ਬੁਕਿੰਗ ਜਾਰੀ ਰੱਖਣ ਲਈ ਬਾਇਓਮੈਟ੍ਰਿਕ ਆਥੈਂਟੀਕੇਸ਼ਨ ਯਾਨੀ e-KYC ਕਰਵਾਉਣਾ ਲਾਜ਼ਮੀ ਹੋਵੇਗਾ। ਜੇਕਰ e-KYC ਨਹੀਂ ਕਰਵਾਈ ਗਈ ਤਾਂ ਸਿਲੰਡਰ ’ਤੇ ਮਿਲਣ ਵਾਲੀ 210 ਰੁਪਏ […]

Continue Reading

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੀ ਭੈਣ ਗ੍ਰਿਫ਼ਤਾਰ

ਨਵੀਂ ਦਿੱਲੀ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨੁਮ ਨੂੰ ਐਤਵਾਰ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਹ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ 27 ਸਤੰਬਰ ਨੂੰ ਹੋਣ ਵਾਲੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ […]

Continue Reading

ਆਪ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ‘ਚ ਇਤਿਹਾਸਕ ਬਿਜਲੀ ਸੰਕਟ: ਵੜਿੰਗ

ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਬਲਿਅਤ, ਕੁਪ੍ਰਬੰਧ ਅਤੇ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਨੂੰ ਦਿੱਲੀ ਤੋਂ ਲੈ ਕੇ ਪੰਜਾਬ ਆਏ ਭ੍ਰਿਸ਼ਟਾਚਾਰੀਆਂ ਦੇ […]

Continue Reading

CM ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: (ਦੇਸ਼ ਕਲਿੱਕ ਬਿਊਰੋ): ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ। ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ […]

Continue Reading

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਮੁਕੰਮਲ ਹੋਣ ‘ਤੇ, ਪੰਜਾਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.34 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ […]

Continue Reading

ਪੀ.ਆਈ.ਟੀ. ਨੰਦਗੜ੍ਹ ਦੇ ਵਿਦਿਆਰਥੀਆਂ ਲਈ ਵਿਦਿਅਕ ਅਤੇ ਇਤਿਹਾਸਕ ਟੂਰ ਦਾ ਆਯੋਜਨ; ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

ਨੰਦਗੜ੍ਹ/ਬਠਿੰਡਾ, 20 ਸਤੰਬਰ: (ਦੇਸ਼ ਕਲਿੱਕ ਬਿਊਰੋ): ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵੱਲੋਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਇਤਿਹਾਸਕ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਇੱਕ ਰੋਜ਼ਾ ਵਿਦਿਅਕ ਅਤੇ ਧਾਰਮਿਕ ਟੂਰ ਦਾ ਆਯੋਜਨ ਕੀਤਾ ਗਿਆ। ਇਹ ਟੂਰ ਇਤਿਹਾਸਕ ਸ਼ਹਿਰ ਫ਼ਰੀਦਕੋਟ ਵਿਖੇ ਲਿਜਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਟੂਰ ਬੱਸ ਨੂੰ ਸੰਸਥਾ […]

Continue Reading