ਭਿਆਨਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ; 5 ਸਾਲਾ ਪੁੱਤਰ ਗੰਭੀਰ ਜ਼ਖ਼ਮੀ

  ਭਿਆਨਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ; 5 ਸਾਲਾ ਪੁੱਤਰ ਗੰਭੀਰ ਜ਼ਖ਼ਮੀ ਅਹਿਮਦਗੜ੍ਹ, 27 ਜੁਲਾਈ 2026: ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੰਜ ਸਾਲਾ ਪੁੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। […]

Continue Reading

ਵੱਡੀ ਖ਼ਬਰ: ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ

  ਵੱਡੀ ਖ਼ਬਰ: ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ ਸੰਗਰੂਰ, 27 ਜੁਲਾਈ 2026: ਸੰਗਰੂਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਦੇਰ ਰਾਤ ਕਥਿਤ ਤੌਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ, ਜਦਕਿ ਪੁਲਿਸ ਨੇ […]

Continue Reading

Punjab News: ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਦੋ ਔਰਤਾਂ ਦੀ ਮੌਤ

  Punjab News: ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਦੋ ਔਰਤਾਂ ਦੀ ਮੌਤ ਫਰੀਦਕੋਟ, 27 ਜੁਲਾਈ 2026: ਫਰੀਦਕੋਟ ਦੇ ਸਾਦਿਕ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਦੋ ਔਰਤਾਂ ਦੀ ਮੌਤ ਹੋ ਗਈ। ਮ੍ਰਿਤਕ ਔਰਤਾਂ ਆਪਸ ਵਿੱਚ ਦਰਾਣੀ-ਜੇਠਾਣੀ ਸਨ ਅਤੇ ਹਰ ਰੋਜ਼ ਦੀ ਤਰ੍ਹਾਂ ਨਹਿਰ ਕਿਨਾਰੇ ਲੱਗੇ ਨਲਕਿਆਂ ਤੋਂ ਪੀਣ ਵਾਲਾ […]

Continue Reading

ਪੰਜਾਬ ਭਰ ‘ਚ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਅੱਜ ਤੋਂ ਹੜਤਾਲ ‘ਤੇ..! ਸੇਵਾਵਾਂ ਠੱਪ

  ਪੰਜਾਬ ਭਰ ‘ਚ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਅੱਜ ਤੋਂ ਹੜਤਾਲ ‘ਤੇ..! ਸੇਵਾਵਾਂ ਠੱਪ ਚੰਡੀਗੜ੍ਹ, 27 ਜੁਲਾਈ 2026: ਘਰ ਦੇ ਨੇੜੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਆਮ ਆਦਮੀ ਕਲੀਨਿਕ ਅੱਜ ਤੋਂ ਮਰੀਜ਼ਾਂ ਲਈ ਬੰਦ ਰਹਿਣਗੇ। (ਆਮ ਆਦਮੀ ਕਲੀਨਿਕਾਂ) ਮੁਹੱਲਾ ਕਲੀਨਿਕਾਂ ’ਚ ਤਾਇਨਾਤ ਡਾਕਟਰ, ਫਾਰਮਾਸਿਸਟ ਅਤੇ ਕਲੀਨਿਕਲ ਅਸਿਸਟੈਂਟ ਹੜਤਾਲ ’ਤੇ ਹਨ। ਇਸ ਕਾਰਨ ਰੋਜ਼ਾਨਾ […]

Continue Reading

ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮ ਡਿਊਟੀਆਂ ‘ਤੇ ਪਰਤੇ; ਮੰਗਾਂ ਲਾਗੂ ਨਾ ਹੋਈਆਂ ਤਾਂ ਮੁੜ ਸੰਘਰਸ਼ ਦੀ ਚਿਤਾਵਨੀ

  ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮ ਡਿਊਟੀਆਂ ‘ਤੇ ਪਰਤੇ; ਮੰਗਾਂ ਲਾਗੂ ਨਾ ਹੋਈਆਂ ਤਾਂ ਮੁੜ ਸੰਘਰਸ਼ ਦੀ ਚਿਤਾਵਨੀ ਚੰਡੀਗੜ੍ਹ, 27 ਜੁਲਾਈ 2026: ਪੰਜਾਬ ਵਿੱਚ ਲਗਾਤਾਰ ਛੇ ਦਿਨਾਂ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ‘ਤੇ ਰਹੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ ਸੋਮਵਾਰ ਤੋਂ ਆਪਣੀਆਂ ਡਿਊਟੀਆਂ ਮੁੜ ਸੰਭਾਲ ਲਈਆਂ ਹਨ। ਟ੍ਰਿਬਿਊਨ ਦੀ ਖ਼ਬਰ ਮੁਤਾਬਿਕ, ਬਿਜਲੀ ਮੁਲਾਜ਼ਮਾਂ ਵੱਲੋਂ ਇਹ […]

Continue Reading

ਖ਼ਰਾਬ ਮੌਸਮ ਕਾਰਨ ਕਾਠਮੰਡੂ ਜਾ ਰਹੀ ਚਾਈਨਾ ਸਦਰਨ ਏਅਰਲਾਈਨਜ਼ ਦੀ ਉਡਾਣ ਲਖਨਊ ਵੱਲ ਮੋੜੀ

ਖ਼ਰਾਬ ਮੌਸਮ ਕਾਰਨ ਕਾਠਮੰਡੂ ਜਾ ਰਹੀ ਚਾਈਨਾ ਸਦਰਨ ਏਅਰਲਾਈਨਜ਼ ਦੀ ਉਡਾਣ ਲਖਨਊ ਵੱਲ ਮੋੜੀ ਕਾਠਮੰਡੂ/ਲਖਨਊ 27 ਜੁਲਾਈ 2026 ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਮੌਸਮ ਦੀ ਖ਼ਰਾਬੀ ਕਾਰਨ ਇੱਕ ਵੱਡਾ ਹਵਾਈ ਹਾਦਸਾ ਟਲ ਗਿਆ। ਚੀਨ ਤੋਂ ਕਾਠਮੰਡੂ ਆ ਰਹੀ ਚਾਈਨਾ ਸਦਰਨ ਏਅਰਲਾਈਨਜ਼ ਦੀ ਇੱਕ ਅੰਤਰਰਾਸ਼ਟਰੀ ਉਡਾਣ ਨੂੰ ਐਤਵਾਰ ਰਾਤ ਅਚਾਨਕ ਭਾਰਤ ਦੇ ਲਖਨਊ ਸਥਿਤ ਚੌਧਰੀ ਚਰਨ […]

Continue Reading

ਯੂਕਰੇਨ ਦੀ ਓਡੇਸਾ ਬੰਦਰਗਾਹ ‘ਤੇ ਵਪਾਰਕ ਜਹਾਜ਼ ‘ਤੇ ਹਮਲਾ, 4 ਭਾਰਤੀ ਸਨ ਸਵਾਰ

  ਯੂਕਰੇਨ ਦੀ ਓਡੇਸਾ ਬੰਦਰਗਾਹ ‘ਤੇ ਵਪਾਰਕ ਜਹਾਜ਼ ‘ਤੇ ਹਮਲਾ, 4 ਭਾਰਤੀ ਸਨ ਸਵਾਰ ਕੀਵ/ਨਵੀਂ ਦਿੱਲੀ 27 ਜੁਲਾਈ।2026 ਯੂਕਰੇਨ ਦੇ ਓਡੇਸਾ ਬੰਦਰਗਾਹ ‘ਤੇ ਇੱਕ ਵਪਾਰਕ ਬੇੜੇ (Commercial Vessel) ‘ਤੇ ਹੋਏ ਭਿਆਨਕ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਜਹਾਜ਼ ਵਿੱਚ ਚਾਰ ਭਾਰਤੀ ਨਾਗਰਿਕ ਵੀ ਸਵਾਰ ਸਨ। ਕੀਵ ਸਥਿਤ ਭਾਰਤੀ ਸਫ਼ਾਰਤਖ਼ਾਨੇ (Indian Embassy) ਨੇ ਇਸ ਘਟਨਾ […]

Continue Reading

ਸ਼੍ਰੋਮਣੀ ਅਕਾਲੀ ਦਲ (ਅ) ਦਾ ਵੱਡਾ ਐਲਾਨ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਪਾਰਟੀ

  ਸ਼੍ਰੋਮਣੀ ਅਕਾਲੀ ਦਲ (ਅ) ਦਾ ਵੱਡਾ ਐਲਾਨ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਪਾਰਟੀ ਚੰਡੀਗੜ੍ਹ 27 ਜੁਲਾਈ 2026 ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਮੋੜ ਆਇਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਿਸੇ ਵੀ ਪਾਰਟੀ ਨਾਲ ਗਠਜੋੜ ਕੀਤੇ ਬਿਨਾਂ […]

Continue Reading

ਵੱਡੀ ਖ਼ਬਰ: ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਐਲਾਨ!

  ਵੱਡੀ ਖ਼ਬਰ: ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਐਲਾਨ! ਚੰਡੀਗੜ੍ਹ 27 ਜੁਲਾਈ 2026 ਪੰਜਾਬ ਵਿੱਚ ਸਰਕਾਰ ਅਤੇ ਸਫ਼ਾਈ ਕਰਮਚਾਰੀਆਂ ਵਿਚਾਲੇ ਚੱਲ ਰਿਹਾ ਟਕਰਾਅ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮਾਮਲੇ ਨੂੰ ਸੁਲਝਾਉਣ ਅਤੇ ਟਕਰਾਅ ਮੱਠਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ, ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ […]

Continue Reading

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ‘ਤੇ ਲਗਾਈ ਮੋਹਰ, ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ‘ਤੇ ਲਗਾਈ ਮੋਹਰ, ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ ਨਵੀਂ ਦਿੱਲੀ 27 ਜੁਲਾਈ 2026 ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅੱਜ-ਕੱਲ੍ਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਹਨ। ਲੰਮੇ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਖ਼ਤਮ ਕਰਦਿਆਂ ਅਰਸ਼ਦੀਪ […]

Continue Reading