ਵੱਡੀ ਖ਼ਬਰ: ਹੁਣ ਨਵੀਂ ਆਨਲਾਈਨ E20 JANTA PARTY ਦਾ ਅੰਦੋਲਨ ਸੁਰਖੀਆਂ ਵਿੱਚ

ਚੰਡੀਗੜ੍ਹ 26 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼ੋਸ਼ਲ ਮੀਡੀਆ ਤੇ ਆਨਲਾਈਨ ਵਿਰੋਧ ਪ੍ਰਦਰਸ਼ਨ ਦੀ ਪੈਦਾਇਸ਼ ਕਾਕਰੋਚ ਜਨਤਾ ਪਾਰਟੀ ਦਾ ਜੰਤਰ ਮੰਤਰ ਅੰਦੋਲਨ ਅਜੇ ਕੱਲ੍ਹ ਹੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਦਿੱਲੀ ਤੋਂ ਖਤਮ ਹੋਇਆ ਹੈ ਕਿ ਹੁਣ ਪੈੱਟਰੋਲ ਵਿੱਚ 20% ਈਥਾਨੋਲ (E20) ਮਿਲਾਉਣ ਦੇ ਵਿਰੋਧ ‘ਚ ਆਨਲਾਈਨ ਵਿਰੋਧ ਪ੍ਰਦਰਸ਼ਨ ਕਰਨ ਵਾਲੀ ਨਵੀਂ ਪਾਰਟੀ […]

Continue Reading

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਭਲਕੇ

ਚੰਡੀਗੜ੍ਹ, 26 ਜੁਲਾਈ (ਦੇਸ਼ ਕਲਿਕਬਿਊਰੋ): ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿੱਚ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਸਨਮਾਨਿਆ ਜਾਵੇਗਾ ਜਿਸ ਵਿਚ 51 ਹਜ਼ਾਰ ਰੁਪਏ ਦੀ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

— ਪੁਲਿਸ ਟੀਮਾਂ ਨੇ 212 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਚੰਡੀਗੜ੍ਹ, 26 ਜੁਲਾਈ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 187ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ […]

Continue Reading

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

ਸੁਨਾਮ; 26 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੜਤਾਲ ‘ਤੇ ਬੈਠੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਝੋਨੇ ਦੀ ਲਵਾਈ ਦੇ ਅਹਿਮ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ […]

Continue Reading

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ – ਐਡਵੋਕੇਟ ਧਾਮੀ

ਮੁਕੇਰੀਆਂ/ਅੰਮ੍ਰਿਤਸਰ, 26 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ ਦੇ ਉਪਰਾਲੇ ਨਾਲ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

Continue Reading

ਰਾਸ਼ਟਰਮੰਡਲ ਖੇਡ ‘ਚ ਭਾਰਤ ਨੇ ਦੂਜਾ ਤਗਮਾ ਜਿੱਤਿਆ

ਨਵੀਂ ਦਿੱਲੀ, 26 ਜੁਲਾਈ (ਦੇਸ਼ ਕਲਿੱਕ ਬਿਊਰੋ): ਭਾਰਤ ਨੇ 2026 ਰਾਸ਼ਟਰਮੰਡਲ ਖੇਡਾਂ ਵਿੱਚ ਆਪਣਾ ਦੂਜਾ ਤਗਮਾ ਜਿੱਤ ਲਿਆ ਹੈ। ਰਿਸ਼ੀਕਾਂਤ ਸਿੰਘ ਨੇ ਖੇਡਾਂ ਦੇ ਚੌਥੇ ਦਿਨ ਪੁਰਸ਼ਾਂ ਦੇ 60 ਕਿਲੋਗ੍ਰਾਮ ਵੇਟਲਿਫਟਿੰਗ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਉਹ ਕੁੱਲ 264 ਕਿਲੋਗ੍ਰਾਮ ਭਾਰ ਚੁੱਕ ਕੇ ਦੂਜੇ ਸਥਾਨ ‘ਤੇ ਰਿਹਾ। ਰਿਸ਼ੀਕਾਂਤ ਨੇ ਸਨੈਚ ਵਿੱਚ 121 ਕਿਲੋਗ੍ਰਾਮ ਅਤੇ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ – ਗਿਆਨੀ ਕੁਲਦੀਪ ਸਿੰਘ ਗੜਗੱਜ

ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 26 ਜੁਲਾਈ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਜ਼ਾਦ ਹੋਂਦ, ਸਵੈਮਾਨ ਅਤੇ ਹੱਕ-ਸੱਚ ਦਾ ਕੇਂਦਰ ਹੈ, ਜਿਸ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ […]

Continue Reading

CM ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ: ਕਿਹਾ ਸ਼ਹਾਦਤ ਦੇਣ ਵਾਲੇ ਜਵਾਨ ਸਿਰਫ਼ ਇੱਕ ਪਰਿਵਾਰ ਦੇ ਨਹੀਂ, ਸਗੋਂ ਪੂਰੇ ਦੇਸ਼ ਦਾ ਸਰਮਾਇਆ

ਚੰਡੀਗੜ੍ਹ, 26 ਜੁਲਾਈ (ਦੇਸ਼ ਕਲਿੱਕ ਬਿਊਰੋ): ਕਾਰਗਿਲ ਵਿਜੈ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਬੇਮਿਸਾਲ ਬਹਾਦਰੀ, ਦਲੇਰੀ ਅਤੇ ਲਾਮਿਸਾਲ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ […]

Continue Reading

ਨੇਪਾਲ ਸਰਕਾਰ ਨੇ ਦੇਸ਼ ‘ਚ 25 ਹਜ਼ਾਰ ਰੁਪਏ ਤੱਕ ਦੇ ਭਾਰਤੀ ਕਰੰਸੀ ਨੋਟ ਲਿਆਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਨੇਪਾਲ ਨੇ ਭਾਰਤੀ ਅਤੇ ਨੇਪਾਲੀ ਨਾਗਰਿਕਾਂ ਨੂੰ 9 ਨਵੰਬਰ, 2016 ਤੋਂ ਬਾਅਦ ਜਾਰੀ ਕੀਤੇ ਗਏ ਭਾਰਤੀ ਕਰੰਸੀ ਨੋਟ, ਵੱਧ ਤੋਂ ਵੱਧ ₹25,000 ਤੱਕ, ਨੇਪਾਲ ਵਿੱਚ ਲਿਆਉਣ ਅਤੇ ਲਿਜਾਣ ਦੀ ਇਜਾਜ਼ਤ ਦਿੱਤੀ ਹੈ। ਨੇਪਾਲ ਰਾਸ਼ਟਰ ਬੈਂਕ (NRB) ਨੇ ਨਿਯਮਾਂ ਨੂੰ ਸਪੱਸ਼ਟ ਕਰਦੇ ਹੋਏ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ […]

Continue Reading

ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕਿਹਾ ?

ਨਵੀਂ ਦਿੱਲੀ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਰਾਹੁਲ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਰਾਹੁਲ ਨੇ ਦੋ ਸਵਾਲ ਪੁੱਛੇ ਹਨ। ਪਹਿਲਾ, ਪ੍ਰਦਰਸ਼ਨਕਾਰੀਆਂ ‘ਤੇ ਪੈਲੇਟ ਗੰਨ ਚਲਾਉਣ ਦਾ ਹੁਕਮ ਕਿਸਨੇ ਦਿੱਤਾ? ਜੇ ਤੁਸੀਂ ਨਹੀਂ, ਤਾਂ ਕਿਸਨੇ ਦਿੱਤਾ ? ਦੂਜਾ, ਸਿਵਲੀਅਨ ਕੱਪੜਿਆਂ ਵਾਲੇ ਲੋਕ ਜਿਨ੍ਹਾਂ ਨੇ ਲਾਠੀਚਾਰਜ ਕੀਤਾ ਉਹ […]

Continue Reading