ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ […]
Continue Reading
