ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਚੰਡੀਗੜ੍ਹ, ਸਤੰਬਰ 19 (ਦੇਸ਼ ਕਲਿੱਕ ਬਿਊਰੋ): ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ […]

Continue Reading

ਸੀਵਰੇਜ ਬੋਰਡ ਵਿਚ ਕਿਸੇ ਵਰਕਰ ਦੀ ਮੌਤ ਹੋਣ ਉਪਰੰਤ ਪਰਿਵਾਰ ਦੇ ਮੈਂਬਰਾਂ ਨੂੰ ਮਿਲੇਗਾ 20 ਲੱਖ ਰੁਪਏ ਮੁਆਵਜ਼ਾ

ਚੰਡੀਗੜ੍ਹ, 19 ਸਤੰਬਰ (ਦੇਸ਼ ਕਲਿੱਕ ਬਿਊਰੋ): ਅੱਜ ਚੰਡੀਗੜ੍ਹ ਸੀਵਰੇਜ ਬੋਰਡ ਦੇ ਮੁੱਖ ਦਫਤਰ ਇੰਜੀਨੀਅਰ ਇਨ ਚੀਫ ਕੰਮ ਤਕਨੀਕੀ ਸਲਾਹਕਾਰ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੇਬਰ ਯੂਨੀਅਨ 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਗਗਨਦੀਪ ਸਿੰਘ ਸੁਨਾਮ ਆਦਿ ਆਗੂਆਂ ਨਾਲ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਐਮਪੀਜੀਏ ਮੈਡਮ ਲਤਾ ਚੌਹਾਨ […]

Continue Reading

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਗੁਰੂ ਨਾਲ ਜੋੜਨਾ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਮੰਤਵ – ਜਥੇਦਾਰ ਗੜਗੱਜ

ਫਗਵਾੜਾ/ਅੰਮ੍ਰਿਤਸਰ, 19 ਸਤੰਬਰ (ਦੇਸ਼ ਕਲਿੱਕ ਬਿਊਰੋ): ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਤੋਂ ਖ਼ਾਲਸਈ ਰਵਾਇਤਾਂ ਅਨੁਸਾਰ ਆਪਣੇ ਅਗਲੇ ਪੜਾਅ ਗੁਰਦੁਆਰਾ ਥੰਮ੍ਹ ਜੀ ਸਾਹਿਬ, ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ […]

Continue Reading

ਆਈ.ਟੀ. ਦੀ ਨੌਕਰੀ ਛੱਡ ਮਿੱਟੀ ਨਾਲ ਜੋੜਿਆ ਭਵਿੱਖ—ਢਾਈ ਏਕੜ ’ਚੋਂ ਕਰੀਬ 15 ਲੱਖ ਰੁਪਏ ਸਾਲਾਨਾ ਕਮਾ ਰਿਹਾ ਮਨਪ੍ਰੀਤ ਸਿੰਘ

ਮਾਲੇਰਕੋਟਲਾ, 19 ਸਤੰਬਰ (ਦੇਸ਼ ਕਲਿੱਕ ਬਿਊਰੋ): ਕਾਮਯਾਬੀ ਦੀ ਮੰਜ਼ਿਲ ਹਮੇਸ਼ਾ ਵੱਡੇ ਸ਼ਹਿਰ, ਵਿਦੇਸ਼ ਜਾਂ ਉੱਚ ਤਨਖਾਹ ਵਾਲੀ ਨੌਕਰੀ ਵਿੱਚ ਹੀ ਨਹੀਂ ਹੁੰਦੀ। ਕਈ ਵਾਰ ਆਪਣੀ ਮਿੱਟੀ ਨਾਲ ਜੁੜ ਕੇ ਕੀਤਾ ਗਿਆ ਨਵਾਂ ਉਪਰਾਲਾ ਆਰਥਿਕ ਖੁਸ਼ਹਾਲੀ ਦੇ ਨਾਲ ਉਹ ਪਰਿਵਾਰਕ ਸਕੂਨ ਵੀ ਦਿੰਦਾ ਹੈ, ਜਿਸ ਦੀ ਕੀਮਤ ਪੈਸਿਆਂ ਵਿੱਚ ਨਹੀਂ ਮਾਪੀ ਜਾ ਸਕਦੀ। ਇਸੇ ਸੋਚ ਨੂੰ […]

Continue Reading

Big Breaking: Ravneet Bittu ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

  Big Breaking: ਪੁਲਿਸ ਨੇ Ravneet Bittu ਨੂੰ ਲਿਆ ਹਿਰਾਸਤ ‘ਚ ਲੁਧਿਆਣਾ, 19 ਸਤੰਬਰ 2026- ਲੁਧਿਆਣਾ ਪੁਲਿਸ ਵੱਲੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ (Ravneet Bittu) ਨੂੰ ਹਿਰਾਸਤ ਵਿੱਚ ਲਏ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਦਾ ਵਿਰੋਧ ਕਰ ਰਹੇ ਸਨ, ਜਿਸ ਦੌਰਾਨ ਪੁਲਿਸ […]

Continue Reading

ਆਗਾਮੀ ਚੋਣਾਂ ਲਈ AAP ਦੀ ਡੋਰ-ਟੂ-ਡੋਰ ਅਭਿਆਨ; CM ਮਾਨ ਨੇ ਜਾਰੀ ਕੀਤਾ ਪੋਸਟਰ

  ਆਗਾਮੀ ਚੋਣਾਂ ਲਈ AAP ਦੀ ਡੋਰ-ਟੂ-ਡੋਰ ਅਭਿਆਨ; CM ਮਾਨ ਨੇ ਜਾਰੀ ਕੀਤਾ ਪੋਸਟਰ ਲੁਧਿਆਣਾ, 19 ਸਤੰਬਰ 2026- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਵੱਲੋਂ ਸੂਬੇ ਵਿੱਚ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਲੁਧਿਆਣਾ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਆਗਾਮੀ […]

Continue Reading

ਸੜਕ ਹਾਦਸੇ ‘ਚ ਅਧਿਆਪਕ ਦੀ ਮੌਤ

  ਸੜਕ ਹਾਦਸੇ ‘ਚ ਅਧਿਆਪਕ ਦੀ ਮੌਤ ਪ੍ਰਯਾਗਰਾਜ, 19 ਸਤੰਬਰ: ਪ੍ਰਯਾਗਰਾਜ ਦੇ ਹੰਡੀਆ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਬਾਈਕ ਸਟੰਟ ਦੇਖਣ ਲਈ ਸੜਕ ਕਿਨਾਰੇ ਇਕੱਠੇ ਹੋਏ ਲੋਕਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਸੈਦਾਬਾਦ ਦੇ ਬੰਘਾ ਰੇਲਵੇ ਓਵਰਬ੍ਰਿਜ ਨੇੜੇ ਨੈਸ਼ਨਲ ਹਾਈਵੇਅ ’ਤੇ ਤੇਜ਼ ਰਫ਼ਤਾਰ ਬੋਲੇਰੋ ਬੇਕਾਬੂ ਹੋ ਕੇ ਸਟੰਟ ਕਰ ਰਹੇ ਨੌਜਵਾਨ ਸਮੇਤ ਸੜਕ ਕਿਨਾਰੇ ਖੜ੍ਹੇ ਲੋਕਾਂ […]

Continue Reading

ਅੰਮ੍ਰਿਤਸਰ ‘ਚ 27 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦਾ ਟੀਕਾ ਲਗਾਉਣ ਦਾ ਖਦਸ਼ਾ

  ਅੰਮ੍ਰਿਤਸਰ ‘ਚ 27 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦਾ ਟੀਕਾ ਲਗਾਉਣ ਦਾ ਖਦਸ਼ਾ ਓਠੀਆਂ (ਅੰਮ੍ਰਿਤਸਰ), 19 ਸਤੰਬਰ 2026: ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਨਾਲ ਸਬੰਧਤ 27 ਸਾਲਾ ਨੌਜਵਾਨ ਦੀ ਬੀਤੀ ਰਾਤ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ […]

Continue Reading

Punjab News: 4 ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ

  Punjab News: 4 ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਅਬੋਹਰ, 19 ਸਤੰਬਰ: ਅਬੋਹਰ ਦੀ ਢਾਣੀ ਵਿਸ਼ੇਸ਼ਰਨਾਥ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਚਾਰ ਬੱਚਿਆਂ ਦੇ ਪਿਤਾ ਸੋਨੂੰ ਦਾ ਕਾਪੇ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ […]

Continue Reading

ਅਕਾਲੀ ਦਲ ਨੂੰ ਝਟਕਾ! ਸਾਬਕਾ MLA ਰਣਜੀਤ ਸਿੰਘ ਛੱਜਲਵੱਡੀ AAP ’ਚ ਸ਼ਾਮਲ

  ਅਕਾਲੀ ਦਲ ਨੂੰ ਝਟਕਾ! ਸਾਬਕਾ MLA ਰਣਜੀਤ ਸਿੰਘ ਛੱਜਲਵੱਡੀ AAP ’ਚ ਸ਼ਾਮਲ ਚੰਡੀਗੜ੍ਹ, 19 ਸਤੰਬਰ: ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਵੇਲੇ ਝਟਕਾ ਲੱਗਿਆ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ […]

Continue Reading