‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਚੰਡੀਗੜ੍ਹ, 18 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading

ਕਿਸਾਨ ਆਗੂ ਪੰਧੇਰ ਨੇ CM ਮਾਨ ਦੇ ‘ਕਿਸਾਨਾਂ ਦੇ ਮਿੱਤਰ ਕੀੜਾ’ ਵਾਲੇ ਬਿਆਨ ’ਤੇ ਚੁੱਕੇ ਸਵਾਲ; ਪੜ੍ਹੋ ਕੀ ਕਿਹਾ ?

ਲੁਧਿਆਣਾ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨਿਆਂ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਉਨ੍ਹਾਂ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ ਹੈ।ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਆਪ ਨੂੰ ਕਿਸਾਨਾਂ ਦਾ ‘ਮਿੱਤਰ ਕੀੜਾ’ […]

Continue Reading

ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਹੁਸ਼ਿਆਰਪੁਰ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜ ਸਾਲਾ ਬੱਚੇ ਨਾਲ ਕਥਿਤ ਕੁਕਰਮ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨਾਨਕ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਮਾਮਲਾ ਕਰੀਬ ਇੱਕ ਸਾਲ ਪੁਰਾਣਾ ਹੈ। ਫੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਸੁਰੱਖਿਆ ਕਾਰਨਾਂ ਅਤੇ […]

Continue Reading

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਦੀ ਸ਼ੁਰੂਆਤ; Ola-Uber ’ਤੇ ਪਹਿਲਾਂ ਹੀ 6 ਮਹੀਨੇ ਦੀ ਪਾਬੰਦੀ

ਚੰਡੀਗੜ੍ਹ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼ਹਿਰ ਵਿੱਚ ਸ਼ੁੱਕਰਵਾਰ ਤੋਂ ‘ਭਾਰਤ ਟੈਕਸੀ’ ਸੇਵਾ ਦੀ ਸ਼ੁਰੂਆਤ ਹੋ ਗਈ ਹੈ। ਕੇਂਦਰੀ ਸਹਿਕਾਰਤਾ ਵਿਭਾਗ ਦੀ ਇਸ ਪਹਿਲ ਦਾ ਉਦਘਾਟਨ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ। ਇਹ ਲਾਂਚਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ Ola, Uber ਅਤੇ inDrive ਦੇ ਲਾਇਸੈਂਸ 6 ਮਹੀਨਿਆਂ […]

Continue Reading

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ […]

Continue Reading

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ […]

Continue Reading

ਮਮਤਾ ਦੀ ਪਾਰਟੀ ਨੂੰ ‘ਫੁੱਟਬਾਲ ਖਿਡਾਰੀ’, ਬਾਗੀ ਗੁੱਟ ਨੂੰ ‘ਲਿਫਾਫਾ ਚੋਣ ਨਿਸ਼ਾਨ ਜਾਰੀ, ਦੋਵਾਂ ਧੜਿਆਂ ਨੂੰ ਨਵੇਂ ਨਾਂ ਵੀ ਜਾਰੀ

ਨਵੀਂ ਦਿੱਲੀ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ (TMC) ਦੇ ਦੋ ਧੜਿਆਂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਚੋਣ ਕਮਿਸ਼ਨ ਨੇ ਦੋਵੇਂ ਗੁੱਟਾਂ ਨੂੰ ਵੱਖ-ਵੱਖ ਪਾਰਟੀ ਨਾਂ ਅਤੇ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਹਨ। ਇਹ ਫੈਸਲਾ 6 ਅਕਤੂਬਰ ਨੂੰ ਹੋਣ ਵਾਲੀਆਂ ਨੰਦੀਗ੍ਰਾਮ ਅਤੇ ਰੇਜੀਨਗਰ ਵਿਧਾਨ ਸਭਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਲਿਆ ਗਿਆ […]

Continue Reading

ਪਾਕਿਸਤਾਨ ਵਿੱਚ ਨਮਾਜ਼ ਦੌਰਾਨ ਆਤਮਘਾਤੀ ਬੰਬ ਧਮਾਕਾ; 16 ਮੌਤਾਂ, 50 ਤੋਂ ਵੱਧ ਜ਼ਖਮੀ

ਨਵੀਂ ਦਿੱਲੀ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਮਸਜਿਦ ਨੇੜੇ ਜ਼ਬਰਦਸਤ ਧਮਾਕਾ ਹੋ ਗਿਆ। ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ 11 ਆਮ ਨਾਗਰਿਕ ਸ਼ਾਮਲ ਹਨ। […]

Continue Reading

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨੇਪਾਲ ਦੇ ਕਾਠਮੰਡੂ ਪੁੱਜਾ ਹੈ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ […]

Continue Reading

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’: ਸਿਹਤ ਵਿਭਾਗ ਵੱਲੋਂ ਨਰਸਰੀਆਂ ‘ਚ ਨਿਰੀਖਣ

ਮੋਹਾਲੀ,18 ਸਤੰਬਰ (ਦੇਸ਼ ਕਲਿੱਕ ਬਿਊਰੋ): ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਨਰਸਰੀਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਵਿੱਚ ਸੀਨੀਅਰ ਸਿਹਤ ਅਧਿਕਾਰੀਆਂ ਅਤੇ ਫੀਲਡ ਸਟਾਫ਼ ਨੇ […]

Continue Reading