ਪੰਜਾਬ ਸਟੇਟ ਰੈੱਡ ਕਰਾਸ ਨੇ IFRC ਦੇ ਜ਼ਰੀਏ ਨੇਪਾਲ ਨੂੰ ਮਾਨਵਤਾਵਾਦੀ ਰਾਹਤ ਭੇਜਣ ਵਿੱਚ ਰਾਸ਼ਟਰ ਭਰ ਵਿੱਚ ਮੋਹਰੀ ਭੂਮਿਕਾ ਨਿਭਾਈ; ਰਾਹਤ ਸਮੱਗਰੀ ਦੀ ਦੂਜੀ ਖੇਪ ਰਵਾਨਾ

ਚੰਡੀਗੜ੍ਹ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲ ਕਰਦੇ ਹੋਏ, ਪੰਜਾਬ ਸਟੇਟ ਰੈੱਡ ਕਰਾਸ ਨੇ ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਦੇ ਪੀੜਿਤਾਂ ਦੀ ਮਾਨਵਤਾਵਾਦੀ ਸਹਾਇਤਾ ਕਰਨ ਵਿੱਚ ਇੱਕ ਵਾਰ ਫਿਰ ਮੋਹਰੀ ਭੂਮਿਕਾ ਨਿਭਾਈ ਹੈ। ਰਾਹਤ ਸਮੱਗਰੀ ਦੀ ਦੂਜੀ ਖੇਪ, ਜਿਸ ਵਿੱਚ ਲਗਭਗ ₹38 ਲੱਖ ਦੀ ਕੀਮਤ ਦਾ ਜ਼ਰੂਰੀ ਸਮਾਨ ਲੱਦੇ […]

Continue Reading

ਵਧੀਆ ਤੇ ਸ਼ਲਾਘਾਯੋਗ ਸੇਵਾਵਾਂ ਬਦਲੇ ਸੁਰਿੰਦਰ ਪਾਲ ਸਿੰਘ ਨੂੰ ਇੰਸਪੈਕਟਰ ਵੱਜੋਂ ਮਿਲੀ ਤਰੱਕੀ

ਸੰਗਰੂਰ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਵਿੱਚ ਆਪਣੀ ਡਿਊਟੀ ਦੌਰਾਨ ਵਧੀਆ, ਸ਼ਲਾਘਾਯੋਗ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਬਦਲੇ ਸੁਰਿੰਦਰ ਪਾਲ ਸਿੰਘ ਨੂੰ ਇੰਸਪੈਕਟਰ ਰੈਂਕ ਵਿੱਚ ਪਦ ਉਨਤ ਕੀਤਾ ਗਿਆ ਹੈ। ਪਦ ਉਨਤੀ ਉਪਰੰਤ ਐਸ.ਐਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਆਈ.ਪੀ.ਐਸ. ਵੱਲੋਂ ਉਨ੍ਹਾਂ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਗਈ। ਇਸ […]

Continue Reading

ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ

ਨਵੀਂ ਦਿੱਲੀ, 18 ਸਤੰਬਰ (ਦੇਸ਼ ਕਲਿੱਕ ਬਿਊਰੋ) : ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵਿਰੋਧ ਕੀਤਾ ਹੈ। ਸਰਕਾਰ ਨੇ ਇਸ ਦੇ ਪਿੱਛੇ ਸੁਰੱਖਿਆ […]

Continue Reading

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ਵਿੱਚ ਬਦਲਾਅ

ਨਵੀਂ ਦਿੱਲੀ, 18 ਸਤੰਬਰ (ਦੇਸ਼ ਕਲਿੱਕ ਬਿਊਰੋ) : ਵਿਦੇਸ਼ ਮੰਤਰਾਲੇ (MEA) ਨੇ ‘ਪਾਸਪੋਰਟ (ਸੋਧ) ਨਿਯਮ, 2026’ ਅਧਿਸੂਚਿਤ ਕੀਤੇ ਹਨ। ਇਨ੍ਹਾਂ ਤਹਿਤ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਦੀ ਵੈਧਤਾ ਅਤੇ ਪਾਸਪੋਰਟ ਸੇਵਾਵਾਂ ਦੀ ਫੀਸ ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ 15 ਸਤੰਬਰ ਨੂੰ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਹੋਣ […]

Continue Reading

ਹਰਿਆਣਾ ਵਿੱਚ ਡਿਜੀਟਲ ਕਨੈਕਟੀਵਿਟੀ ਨੂੰ ਮਿਲੀ ਰਫ਼ਤਾਰ, ਭਾਰਤਨੈੱਟ ਨਾਲ ਜੁੜੀਆਂ 5154 ਗ੍ਰਾਮ ਪੰਚਾਇਤਾਂ

ਚੰਡੀਗੜ੍ਹ, 18 ਸਤੰਬਰ (ਦੇਸ਼ ਕਲਿੱਕ ਬਿਊਰੋ)- ਹਰਿਆਣਾ ਨੇ ਪੇਂਡੂ ਖੇਤਰਾਂ ਵਿੱਚ ਡਿਜੀਟਲ ਕਨੈਕਟੀਵਿਟੀ ਅਤੇ ਦੂਰਸੰਚਾਰ ਢਾਂਚੇ ਦੇ ਵਿਸਥਾਰ ਦੀ ਦਿਸ਼ਾ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਸੂਬੇ ਦੀਆਂ 6,222 ਗ੍ਰਾਮ ਪੰਚਾਇਤਾਂ ਵਿੱਚੋਂ 5,154 ਯਾਨੀ 82.84 ਫੀਸਦੀ ਗ੍ਰਾਮ ਪੰਚਾਇਤਾਂ ਭਾਰਤਨੇਟ ਦੇ ਦਾਇਰੇ ਵਿੱਚ ਆ ਚੁੱਕੀਆਂ ਹਨ ਅਤੇ 45,130 ਫਾਈਬਰ ਟੂ ਦਾ ਹੋਮ (ਐੱਫ.ਟੀ.ਟੀ.ਐੱਚ.) ਕੁਨੈਕਸ਼ਨ ਕਾਰਜਸ਼ੀਲ ਹਨ। ਮੁੱਖ […]

Continue Reading

PRTC-ਪਨਬੱਸ ਮੁਲਾਜ਼ਮਾਂ ਦਾ ਵੱਡਾ ਐਲਾਨ; 22 ਸਤੰਬਰ ਤੋਂ ਕਨਰਗੇ ਅਣਮਿੱਥੇ ਸਮੇਂ ਲਈ ਹੜਤਾਲ

ਚੰਡੀਗੜ੍ਹ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦਾ ਐਲਾਨ ਕੀਤਾ ਹੈ। ਕੰਟਰੈਕਟ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ […]

Continue Reading

ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ; 7 ਮਾਮਲਿਆਂ ’ਚ ਜ਼ਮਾਨਤ

  ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ (Jaggi Johal) ਨੂੰ ਹਾਈਕੋਰਟ ਤੋਂ ਵੱਡੀ ਰਾਹਤ; 7 ਮਾਮਲਿਆਂ ’ਚ ਜ਼ਮਾਨਤ ਨਵੀਂ ਦਿੱਲੀ, 18 ਸਤੰਬਰ 2026: ਦਿੱਲੀ ਹਾਈ ਕੋਰਟ ਨੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਮਾਮਲਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਦਰਜ ਕੇਸ ਵੀ ਸ਼ਾਮਲ ਹਨ। ਅਦਾਲਤ ਦਾ ਇਹ […]

Continue Reading

Big Breaking- CM ਮਾਨ ਦੇ ਬਿਆਨ ’ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

  Big Breaking- CM ਮਾਨ ਦੇ ਬਿਆਨ ’ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ? ਪਠਾਨਕੋਟ, 18 ਸਤੰਬਰ 2026- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ ਕਰਵਾਈ ਗਈ ਨਸ਼ਾ ਵਿਰੋਧੀ ਯਾਤਰਾ ਵਿੱਚ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਆਗੂਆਂ ’ਤੇ […]

Continue Reading

‘ਖ਼ਾਲਸਾ ਮਾਰਚ’ ਦਾ ਮਕਸਦ ਕੌਮ ਦੀ ਇਕਜੁਟਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਜਥੇਦਾਰ ਗੜਗੱਜ

  ‘ਖ਼ਾਲਸਾ ਮਾਰਚ’ ਦਾ ਮਕਸਦ ਕੌਮ ਦੀ ਇਕਜੁਟਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਜਥੇਦਾਰ ਗੜਗੱਜ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਚਰਨਕੰਵਲ ਸਾਹਿਬ ਬੰਗਾ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ ਬੰਗਾ/ਅੰਮ੍ਰਿਤਸਰ, 18 ਸਤੰਬਰ- ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ, ਬੰਗਾ ਤੋਂ […]

Continue Reading

ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ!

  ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ! ਚੰਡੀਗੜ੍ਹ, 18 ਸਤੰਬਰ 2026-  ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਵਿਚਾਲੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਗਤੀਰੋਧ (ਡੈੱਡਲਾਕ) ਆਖ਼ਰਕਾਰ ਖ਼ਤਮ ਹੋ ਗਿਆ ਹੈ। ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀਆਂ, ਸੀਨੀਅਰ ਅਫ਼ਸਰਾਂ ਅਤੇ ‘ਸਾਂਝਾ ਮੁਲਾਜ਼ਮ ਮੰਚ’ ਦੇ ਆਗੂਆਂ ਵਿਚਾਲੇ ਇੱਕ ਅਹਿਮ ਅਤੇ […]

Continue Reading