ਵੱਡੀ ਖ਼ਬਰ: ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਮਾਮਲਾ: ਪੰਜਾਬ ਸਰਕਾਰ ਵੱਲੋਂ DSP ਸਸਪੈਂਡ
ਬਰਨਾਲਾ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਲਾਠੀਚਾਰਜ ਤੋਂ ਬਾਅਦ ਹੁਣ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਸੰਗਰੂਰ ਲੋਕ ਸਭਾ […]
Continue Reading
