ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

ਚੰਡੀਗੜ੍ਹ, 22 ਜੁਲਾਈ: ਥੀਏਟਰ ਗਰੁੱਪ ‘ਸੁਚੇਤਕ ਰੰਗਮੰਚ’ ਵੱਲੋਂ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪੰਜਾਬੀ ਨਾਟਕ ‘ਵਕਤ ਤੈਨੂੰ ਸਲਾਮ ਹੈ’ ਦਾ ਮੰਚਨ ਕੀਤਾ ਗਿਆ। ਨਾਟਕ ਨੂੰ ਇਸ ਦੇ ਮਜ਼ਬੂਤ ਸਮਾਜਿਕ ਸੰਦੇਸ਼ ਅਤੇ ਦਿਲ ਟੁੰਬਵੀਂ ਅਦਾਕਾਰੀ ਲਈ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ। ਇਹ ਨਾਟਕ ਸੀ.ਟੀ. ਖਾਨੋਲਕਰ ਦੇ ਪ੍ਰਸਿੱਧ ਨਾਟਕ ਦਾ ਪੰਜਾਬੀ ਰੂਪਾਂਤਰ ਹੈ। ਇਸ ਪੇਸ਼ਕਾਰੀ ਦੌਰਾਨ ਦੇਸ਼ ਭਗਤ […]

Continue Reading

ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਭੀਖ ਮੰਗਣ ਵਿਰੁੱਧ ਵਿਸ਼ੇਸ਼ ਰੇਡ; ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਮਿਲਿਆ

ਧੂਰੀ, 22 ਜੁਲਾਈ (ਦੇਸ਼ ਕਲਿੱਕ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਧੂਰੀ ਸ਼ਹਿਰ ਵਿੱਚ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਬਾਲ ਭੀਖ ਮੰਗਣ ਦੀ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਟੀਮ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, […]

Continue Reading

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’: 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਮਿਲ ਰਿਹਾ ਸਨਮਾਨ ਅਤੇ ਆਰਥਿਕ ਸਹਾਰਾ

ਚੰਡੀਗੜ੍ਹ, 22 ਜੁਲਾਈ 2026: ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ। ਇਹ ਉਨ੍ਹਾਂ ਦੇ ਜੀਵਨ ਦੇ ਆਖ਼ਰੀ ਪੜਾਅ ਵਿੱਚ ਸਨਮਾਨ, ਆਤਮਨਿਰਭਰਤਾ ਅਤੇ ਭਰੋਸੇ ਦਾ ਨਵਾਂ ਆਧਾਰ ਬਣ ਗਈ ਹੈ। ਇਨ੍ਹਾਂ ਵਿੱਚੋਂ ਕਈ […]

Continue Reading

ਪੰਜਾਬ ਸਰਕਾਰ ਵੱਲੋਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 1.70 […]

Continue Reading

ਨਾਬਾਲਗਾਂ ਵੱਲੋਂ ਗੱਡੀ ਚਲਾਉਣ ਅਤੇ ਖਤਰਨਾਕ ਡਰਾਈਵਿੰਗ ਵਿਰੁੱਧ ਜ਼ੀਰੋ ਟਾਲਰੈਂਸ: ਹਰਪਾਲ ਚੀਮਾ

ਚੰਡੀਗੜ੍ਹ, 22 ਜੁਲਾਈ 2026 : ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ ਐਕਟ, 1988 ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ। ਨਵੇਂ ਦਿਸ਼ਾ-ਨਿਰਦੇਸ਼ ਰਾਹੀਂ ਨਾਗਰਿਕਾਂ ਲਈ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਲਈ […]

Continue Reading

ਬੇਟ ਖੇਤਰ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਗੂੰਜੀ ਆਵਾਜ਼, ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ

ਮੋਰਿੰਡਾ/ਸ੍ਰੀ ਚਮਕੌਰ ਸਾਹਿਬ 22 ਜੁਲਾਈ (ਭਟੋਆ): ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆ ਨੇ ਬੇਟ ਖੇਤਰ ਦੇ ਪਿੰਡ ਗੋਬਿੰਦਗੜ੍ਹ, ਕੁਲਚੀਆਂ, ਰਸੀਦਪੁਰ ਅਤੇ ਫੱਸਿਆਂ ਵਿੱਚ ਕਥਿਤ ਤੌਰ ‘ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਉਠਾਉਂਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ […]

Continue Reading

SML ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 22 ਜੁਲਾਈ (ਦੇਸ਼ ਕਲਿੱਕ ਬਿਊਰੋ): ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ […]

Continue Reading

DA Case: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਹਾਈਕੋਰਟ ‘ਚ ਸੁਣਵਾਈ! ਕੋਰਟ ਨੇ ਫ਼ੈਸਲਾ ਰੱਖਿਆ ਰਿਜ਼ਰਵ

  DA Case: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਹਾਈਕੋਰਟ ‘ਚ ਸੁਣਵਾਈ! ਕੋਰਟ ਨੇ ਫ਼ੈਸਲਾ ਰੱਖਿਆ ਰਿਜ਼ਰਵ ਚੰਡੀਗੜ੍ਹ, 22 ਜੁਲਾਈ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਅਹਿਮ ਮੰਨੇ ਜਾ ਰਹੇ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਇਆ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਸੁਣਵਾਈ ਮੁਕੰਮਲ […]

Continue Reading

ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਦੋ ਨੌਜਵਾਨਾਂ ਦੀ ਮੌਤ- ਭੀੜ ਨੇ ਲਗਜ਼ਰੀ ਬੱਸ ਨੂੰ ਲਾਈ ਅੱਗ

  Painful road accident in Punjab! ਦੋ ਨੌਜਵਾਨਾਂ ਦੀ ਮੌਤ- ਭੀੜ ਨੇ ਲਗਜ਼ਰੀ ਬੱਸ ਨੂੰ ਲਾਈ ਅੱਗ ਜਲੰਧਰ, 22 ਜੁਲਾਈ 2026- ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ-44 ‘ਤੇ ਕੌਂਤਰਪੁਰ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਗੁੱਸੇ […]

Continue Reading

ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਅਲਰਟ ਜਾਰੀ

  ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਅਲਰਟ ਜਾਰੀ ਚੰਡੀਗੜ੍ਹ, 22 ਜੁਲਾਈ ਪੰਜਾਬ ਵਿੱਚ ਮਾਨਸੂਨ ਲਗਾਤਾਰ ਮਿਹਰਬਾਨ ਹੈ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਵਿੱਚ 22 ਜੁਲਾਈ ਨੂੰ ਭਾਰੀ […]

Continue Reading