PUNJAB SIR 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ

ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ […]

Continue Reading

ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ: ਸੁਖਬੀਰ ਬਾਦਲ

ਮੋਗਾ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਥ ਵਿਚ ਵੰਡੀਆਂ ਪਾ ਕੇ ਸਿਆਸੀ ਲਾਹਾ ਲੈਣ ਵਾਸਤੇ ਆਮ ਆਦਮੀ ਪਾਰਟੀ (ਆਪ) ਨੇ ਵਾਰਿਸ ਪੰਜਾਬ ਦੇ ਜਥੇਬੰਦੀ ਖੜ੍ਹੀ ਕੀਤੀ ਤੇ ਉਹਨਾਂ ਨੇ ਪੰਜਾਬੀਆਂ ਨੂੰ ਇਕਜੁੱਟ ਹੋਣ ਤੇ ਪੰਜਾਬ ਨੂੰ ਲੁੱਟ ਦੇ ਲੁਟੇਰਿਆਂ ਤੋਂ ਬਚਾਉਣ ਦੀ […]

Continue Reading

ਅਮਨ ਅਰੋੜਾ ਨੇ 100-125 ਫੀਸਦ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਚੰਡੀਗੜ੍ਹ/ਦੁਬਈ, 9 ਸਤੰਬਰ: (ਦੇਸ਼ ਕਲਿੱਕ ਬਿਊਰੋ): ਪੰਜਾਬ ਨੂੰ ਭਾਰਤ ਦੇ ਅਗਲੇ ਵੱਡੇ ਅਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਯੂਏਈ ਦੇ ਨਿਵੇਸ਼ਕਾਂ ਅਤੇ ਵਿਸ਼ਵ ਪੱਧਰੀ ਕਾਰੋਬਾਰੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਨੇ ਉਦਯੋਗਾਂ ਨੂੰ ਸੂਬੇ ਦੀ ਨਵੀਂ ਉਦਯੋਗਿਕ ਅਤੇ […]

Continue Reading

ਅੰਮ੍ਰਿਤਸਰ ਵਿੱਚ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, CCTV ਆਈ ਸਾਹਮਣੇ

ਅੰਮ੍ਰਿਤਸਰ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਦੇ ਲਾਰੈਂਸ ਰੋਡ ‘ਤੇ ਪੰਜਾਬ ਪੁਲਿਸ ਦੇ ਇੱਕ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਦੀ CCTV ਫੁਟੇਜ ਹੁਣ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਾਦਸੇ ਵਿੱਚ ASI ਪਵਨ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ […]

Continue Reading

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ […]

Continue Reading

ਖੇਤ ‘ਚੋਂ ਮੋਟਰ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਿਸਾਨਾਂ ਨੇ ਰੰਗੇ ਹੱਥੀਂ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਮੋਰਿੰਡਾ 9 ਸਤੰਬਰ (ਭਟੋਆ) :ਪਿੰਡ ਤਾਜਪੁਰਾ ਵਿੱਚ ਕਿਸਾਨਾਂ ਦੀਆਂ ਖੇਤੀਬਾੜੀ ਵਾਲੀਆਂ ਮੋਟਰ ਤੋਂ ਤਾਰਾਂ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਕਿਸਾਨਾਂ ਨੇ ਰੰਗੇ ਹੱਥੀਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਇਨਾ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਇਨਾ ਦੋਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਐਸਐਚਓ ਇੰਸਪੈਕਟਰ ਸਿਮਰਨਜੀਤ ਸਿੰਘ ਵੱਲੋਂ […]

Continue Reading

ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ

ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਈਜ਼ੀ ਰਜਿਸਟਰੀ ਇੱਕ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਈਜ਼ੀ ਰਜਿਸਟਰੀ ਦੀ […]

Continue Reading

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਸੂਬਾ – ਕੇਜਰੀਵਾਲ

ਨਵੀਂ ਦਿੱਲੀ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ ‘ਤੇ ਰਾਜਨੀਤੀ ਕਰ […]

Continue Reading

ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੂੰ ਲੈ ਕੇ ਕੇਜਰੀਵਾਲ ਅਤੇ ਮਾਨ ਉੱਪਰ ਵਰ੍ਹੇ ਵੜਿੰਗ

ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖਤ ਜਵਾਬ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਆਪ ਅਗਵਾਈ ਦੀ ਪ੍ਰਤਿਕਿਰਿਆ ਤੋਂ ਪਤਾ ਚੱਲਦਾ ਹੈ ਕਿ ਰਾਹੁਲ ਗਾਂਧੀ ਨੇ ਨਸ਼ਿਆਂ ਨੂੰ ਲੈ ਕੇ […]

Continue Reading

ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ

ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ ਮਨਜੀਤ ਕੌਰ ਦੀ ਹੱਤਿਆ ਪੰਜਾਬ ਦੇ ਮੋਰਿੰਡਾ ਵਿੱਚ ਹੋਈ ਸੀ, ਪਰ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਵਾਰਦਾਤ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਈ […]

Continue Reading