ਜਸਵੰਤ ਸਿੰਘ ਖਾਲੜਾ ਨੂੰ ਲੈ ਕੇ ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?
ਚੰਡੀਗੜ੍ਹ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਸਜ਼ਾ 1997 ਵਿਚ ਪੰਜਾਬ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਬਣਨ ਤੋਂ ਬਾਅਦ ਮਿਲੀ ਅਤੇ ਅਕਾਲੀ ਦਲ ਦੀ ਸਰਕਾਰ ਨੇ ਕੇਸ ਦੇ ਇਕਲੌਤੇ ਗਵਾਹ ਐਸ […]
Continue Reading
