ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ ਚੰਡੀਗੜ੍ਹ: 29 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ।
Continue ReadingTop Trending News
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ ਚੰਡੀਗੜ੍ਹ: 29 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ।
Continue Readingਧੁੰਦ ਕਾਰਨ 25 ਤੋਂ ਵੱਧ ਵਾਹਨ ਆਪਸ ਵਿੱਚ ਟਕਰਾਏ, 20 ਲੋਕ ਜ਼ਖਮੀਗਾਜੀਆਬਾਦ, 29 ਜਨਵਰੀ, ਦੇਸ਼ ਕਲਿਕ ਬਿਊਰੋ :ਬੁੱਧਵਾਰ ਸਵੇਰੇ ਧੁੰਦ ਕਾਰਨ ਮੇਰਠ ਤੋਂ ਦਿੱਲੀ ਜਾ ਰਹੇ 25 ਤੋਂ ਵੱਧ ਵਾਹਨ ਭੋਜਪੁਰ ਥਾਣਾ ਖੇਤਰ ਦੇ ਕਲਚੀਨਾ ਪਿੰਡ ਨੇੜੇ ਦਿੱਲੀ ਮੇਰਠ ਐਕਸਪ੍ਰੈਸ ਵੇਅ ‘ਤੇ ਆਪਸ ‘ਚ ਟਕਰਾ ਗਏ। ਹਾਦਸੇ ਤੋਂ ਬਾਅਦ ਐਕਸਪ੍ਰੈਸ ਵੇਅ ‘ਤੇ ਜਾਮ ਲੱਗ ਗਿਆ।ਜਾਣਕਾਰੀ […]
Continue Readingਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਲੱਗੇਗਾ ਜੁਰਮਾਨਾ : ਵਧੀਕ ਡਿਪਟੀ ਕਮਿਸ਼ਨਰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਅਨੁਸਾਰ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀ ਵੱਲੋਂ ਵਿਭਾਗਾਂ ਨਾਲ ਅਹਿਮ ਮੀਟਿੰਗਫਾਜ਼ਿਲਕਾ, 29 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ […]
Continue Reading‘ਆਪ’ ਆਗੂ ਜਤਿੰਦਰ ਭਾਟੀਆ ਨੇ ਅੰਮ੍ਰਿਤਸਰ ਦੇ ਮੇਅਰ ਵਜੋਂ ਸੰਭਾਲਿਆ ਅਹੁਦਾ, ਮੰਤਰੀ ਕੁਲਦੀਪ ਧਾਲੀਵਾਲ ਹੋਏ ਸ਼ਾਮਿਲ ਅੱਜ ਅੰਮ੍ਰਿਤਸਰ ਲਈ ਬਹੁਤ ਹੀ ਇਤਿਹਾਸਕ ਦਿਨ ਹੈ, ਸਾਡੇ ਲਈ ਵੀ ਮਾਣ ਵਾਲੀ ਗੱਲ – ਧਾਲੀਵਾਲ ਅੰਮ੍ਰਿਤਸਰ ਨਗਰ ਨਿਗਮ ਦੇ ਸਾਰੇ 85 ਵਾਰਡਾਂ ਲਈ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਕਰਾਂਗੇ ਕੰਮ -ਮੇਅਰ ਜਤਿੰਦਰ ਭਾਟੀਆ ਅੰਮ੍ਰਿਤਸਰ/ਚੰਡੀਗੜ੍ਹ, 28 ਜਨਵਰੀ ਅੰਮ੍ਰਿਤਸਰ […]
Continue Readingਗਾਂਧੀ ਨਗਰ ‘ਚ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਸ਼ਾਲ ਰੋਡ ਸ਼ੋਅ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ ਸੰਸਦ ਮੈਂਬਰ ਰਾਘਵ ਚੱਢਾ ਦੀ ਅਗਵਾਈ ‘ਚ ਗਾਂਧੀ ਨਗਰ ਵਿਧਾਨ ਸਭਾ ਹਲਕੇ ‘ਚ ਹੋਏ ਰੋਡ ਸ਼ੋਅ ‘ਚ ਹਜ਼ਾਰਾਂ ਲੋਕਾਂ ਨੇ ਲਿਆ ਹਿੱਸਾ ਰਾਘਵ ਚੱਢਾ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਦੀਪੂ ਚੌਧਰੀ ਨੂੰ ਜਿਤਾਉਣ ਲਈ 5 ਫਰਵਰੀ ਨੂੰ ਝਾੜੂ […]
Continue Readingਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਤੁਰੰਤ ਲਗਾਇਆ ਜਾਵੇ: ਫ਼ੈਡਰਸ਼ਨਜਨਰਲ ਵਰਗ ਨੂੰ ਖੁੱਡੇ ਲਾਉਣ ਦੀ ਸਜਾ ਸਰਕਾਰ ਨੂੰ 2027 ਵਿਚ ਭੁਗਤਣੀ ਪਵੇਗੀ ਮੋਹਾਲੀ, 25 ਜਨਵਰੀ, ਦੇਸ਼ ਕਲਿੱਕ ਬਿਓਰੋ ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਪ੍ਰਧਾਗੀ ਹੇਠ ਹੋਈ। ਜਿਸ ਨੂੰ ਜਰਨੈਲ ਸਿੰਘ ਬਰਾੜ, ਸੁਦੇਸ਼ ਕਮਲ ਸ਼ਰਮਾ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ, […]
Continue Readingਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 28 ਜਨਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ […]
Continue Readingਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।
Continue Readingਸਕਾਊਟਿੰਗ ਵਿਚ ਮਾਨਸਾ ਜ਼ਿਲ੍ਹੇ ਦੇ ਹਿੱਸੇ ਆਏ ਦੋ ਵਕਾਰੀ ਸਨਮਾਨ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਟੀਮ ਦੀ ਪ੍ਰਸ਼ੰਸਾਮਾਨਸਾ, 28 ਜਨਵਰੀ: ਦੇਸ਼ ਕਲਿੱਕ ਬਿਓਰੋਭਾਰਤ ਸਕਾਊਟਸ ਐਂਡ ਗਾਈਡਜ਼, ਪੰਜਾਬ ਵੱਲੋਂ ਪੰਜਾਬ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਉੱਚ ਪੱਧਰੀ ਸਲਾਨਾ ਮੀਟਿੰਗ ਰਾਜਸਥਾਨ ਦੇ ਜੈਸਲਮੇਲ ਵਿਖੇ ਕੀਤੀ ਗਈ। ਇਸ ਵਿੱਚ ਪੂਰੇ ਸਾਲ ਦੀਆਂ ਯੁਨਿਟ, ਨੈਸ਼ਨਲ ਅਤੇ ਅੰਤਰਰਾਸ਼ਟਰੀ […]
Continue ReadingIIM ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਬੈਂਸ •ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ •ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਆਈ.ਆਈ.ਐਮ.-ਅਹਿਮਦਾਬਾਦ ਦੇ ਸਹਿਯੋਗ ਨਾਲ ਆਈ.ਟੀ.ਆਈਜ਼. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਲਈ ਤਿਆਰ ਕੀਤਾ ਵਿਸ਼ੇਸ਼ ਪ੍ਰੋਗਰਾਮ: ਹਰਜੋਤ ਸਿੰਘ ਬੈਂਸ •ਟਰੇਨਿੰਗ ਲਈ ਪ੍ਰਿੰਸੀਪਲਾਂ ਨੂੰ ਆਈ.ਆਈ.ਐਮ. […]
Continue Reading