ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੂੰ ਲੈ ਕੇ ਕੇਜਰੀਵਾਲ ਅਤੇ ਮਾਨ ਉੱਪਰ ਵਰ੍ਹੇ ਵੜਿੰਗ

ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖਤ ਜਵਾਬ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਆਪ ਅਗਵਾਈ ਦੀ ਪ੍ਰਤਿਕਿਰਿਆ ਤੋਂ ਪਤਾ ਚੱਲਦਾ ਹੈ ਕਿ ਰਾਹੁਲ ਗਾਂਧੀ ਨੇ ਨਸ਼ਿਆਂ ਨੂੰ ਲੈ ਕੇ […]

Continue Reading

ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ

ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ ਮਨਜੀਤ ਕੌਰ ਦੀ ਹੱਤਿਆ ਪੰਜਾਬ ਦੇ ਮੋਰਿੰਡਾ ਵਿੱਚ ਹੋਈ ਸੀ, ਪਰ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਵਾਰਦਾਤ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਈ […]

Continue Reading

ਲੁਧਿਆਣਾ ਤੋਂ ਬਾਅਦ ਹੁਣ ਕੱਲ੍ਹ ਨੂੰ ਜਲੰਧਰ ਬੰਦ ਦਾ ਐਲਾਨ

ਜਲੰਧਰ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਥਿਤ ਤੌਰ ‘ਤੇ ਕੀਤੀ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਸਮਾਜ ਵੱਲੋਂ ਬੁੱਧਵਾਰ (9 ਸਤੰਬਰ) ਨੂੰ ਕਰੀਬ ਸਾਢੇ 5 ਘੰਟਿਆਂ ਤੱਕ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਰੱਖਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਵੇਰੇ 10 ਵਜੇ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਨੇੜੇ ਹਾਈਵੇ ਬੰਦ ਕਰ […]

Continue Reading

ਖੇਡਾਂ ਵਤਨ ਪੰਜਾਬ ਦੀਆਂ: 14 ਸਾਲ ਤੋਂ ਛੋਟਾ ਵੀ ਅਤੇ 70 ਸਾਲ ਤੋਂ ਵੱਧ ਉਮਰ ਦਾ ਵੀ ਪੰਜਾਬੀ ਲੈ ਸਕਦਾ ਹੈ ਭਾਗ

ਬਠਿੰਡਾ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਖੇਡਾਂ ਵਤਨ ਪੰਜਾਬ ਦੀਆਂ-2026 ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਵਿਚ ਹਰ ਇਕ ਪੰਜਾਬ ਵਾਸੀ ਖਿਡਾਰੀ ਵਜੋਂ ਭਾਗ ਲੈ ਸਕਦਾ ਹੈ। 14 ਸਾਲ ਦੀ ਉਮਰ ਤੋਂ ਘੱਟ ਅਤੇ 70 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਬੱਚੇ, ਨੌਜਵਾਨ, ਬਜ਼ੁਰਗ, ਮਾਤਾਵਾਂ, ਧੀਆਂ, ਭੈਣਾਂ ਅਤੇ ਵੀਰ ਇਸ ਖੇਡ ਮੇਲੇ […]

Continue Reading

ਪੰਜਾਬ ਕਾਂਗਰਸ ਦੀ ਗੁੱਟਬਾਜ਼ੀ ਜਲਦ ਖ਼ਤਮ ਹੋਵੇਗੀ: ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ: ਇੰਚਾਰਜ ਸਚਿਨ ਪਾਇਲਟ

ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ: ਕਾਂਗਰਸ ਦੇ ਨਵੇਂ ਨਿਯੁਕਤ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਜਨਰਲ ਸਕੱਤਰ ਸਚਿਨ ਪਾਇਲਟ ਨੇ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਪਾਇਲਟ ਨੇ ਕਿਹਾ ਕਿ ਪੰਜਾਬ ਦੇ ਸੀਨੀਅਰ ਆਗੂਆਂ ਨੇ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਅਗਵਾਈ […]

Continue Reading

CM ਮਾਨ ਦੀ ਪਤਨੀ ਖ਼ਿਲਾਫ਼ ਪੋਸਟਾਂ ’ਤੇ ਰੋਕ, ਮਜੀਠੀਆ-ਖਹਿਰਾ ਤੇ ਸੇਵਾਮੁਕਤ ਜੱਜ ਨੂੰ ਅਦਾਲਤ ਦਾ ਹੁਕਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਨਹਾਨੀ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਨੇ ਵੱਡਾ ਅੰਤਰਿਮ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਅਗਲੇ ਹੁਕਮਾਂ ਤੱਕ ਡਾ. […]

Continue Reading

ਵੱਡੀ ਖ਼ਬਰ: ਸਨੇਟਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਗੈਂਗਸਟਰ ਜ਼ਖ਼ਮੀ

  ਵੱਡੀ ਖ਼ਬਰ: ਸਨੇਟਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਗੈਂਗਸਟਰ ਜ਼ਖ਼ਮੀ ਮੋਹਾਲੀ, 9 ਸਤੰਬਰ 2026- ਮੋਹਾਲੀ ਦੇ ਸਨੇਟਾ ਪਿੰਡ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਇੱਕ ਬਦਮਾਸ਼ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਪਿੰਡ ਸਨੇਟਾ ਵਿੱਚ ਪੁਲਿਸ ਦੀ ਟੀਮ ਵੱਲੋਂ ਕਾਰਵਾਈ ਕੀਤੀ […]

Continue Reading

BREAKING: ਜੰਮੂ-ਕਸ਼ਮੀਰ ਅਤੇ ਪਾਕਿਸਤਾਨ ‘ਚ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ

  BREAKING: ਜੰਮੂ-ਕਸ਼ਮੀਰ ਅਤੇ ਪਾਕਿਸਤਾਨ ‘ਚ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਨਵੀਂ ਦਿੱਲੀ, 9 ਸਤੰਬਰ 2026 ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ਸਮੇਤ ਪਾਕਿਸਤਾਨ ਦੇ ਕੁਝ ਹਿੱਸਿਆਂ ਵਿੱਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਕੁਝ ਸਮੇਂ ਲਈ ਘਬਰਾਹਟ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ […]

Continue Reading

Punjab News: ਪੈਟਰੋਲ ਪੰਪ ’ਤੇ ਕਰਮਚਾਰੀ ਉੱਪਰ ਹਮਲਾ

  Punjab News: ਪੈਟਰੋਲ ਪੰਪ ’ਤੇ ਕਰਮਚਾਰੀ ਉੱਪਰ ਹਮਲਾ ਸਾਥੀ ਨੂੰ ਬਚਾਉਣ ਲਈ ਸਾਬਕਾ ਫੌਜੀ ਨੇ ਕੀਤੇ ਹਵਾਈ ਫਾਇਰ ਮੋਗਾ 9 ਸਤੰਬਰ 2026 ਮੋਗਾ-ਲੁਧਿਆਣਾ ਕੌਮੀ ਮਾਰਗ ’ਤੇ ਪਿੰਡ ਚੁੜਚੱਕ ਨੇੜੇ ਬਾਲਾਜੀ ਪੈਟਰੋਲ ਫਿਲਿੰਗ ਸਟੇਸ਼ਨ ’ਤੇ ਸੋਮਵਾਰ ਰਾਤ ਛੇ ਨੌਜਵਾਨਾਂ ਵੱਲੋਂ ਇੱਕ ਕਰਮਚਾਰੀ ’ਤੇ ਰਾਡਾਂ ਤੇ ਡੰਡਿਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਥੀ […]

Continue Reading

ਭਾਜਪਾ ਲੀਡਰ ਨੇ CJP ਆਗੂਆਂ ਵਿਰੁੱਧ ਕੋਰਟ ’ਚ ਦਾਇਰ ਕੀਤਾ ਮਾਣਹਾਨੀ ਦਾ ਮੁਕੱਦਮਾ

  ਭਾਜਪਾ ਲੀਡਰ ਨੇ CJP ਆਗੂਆਂ ਵਿਰੁੱਧ ਕੋਰਟ ’ਚ ਦਾਇਰ ਕੀਤਾ ਮਾਣਹਾਨੀ ਦਾ ਮੁਕੱਦਮਾ ਨਵੀਂ ਦਿੱਲੀ 9 ਸਤੰਬਰ 2026 ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅਤੇ ਸੀਨੀਅਰ ਵਕੀਲ ਗੌਰਵ ਭਾਟੀਆ ਨੇ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਮਾਣਹਾਨੀ-ਕੁੰਨ ਪੋਸਟਾਂ ਪ੍ਰਕਾਸ਼ਿਤ ਕਰਨ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ […]

Continue Reading