ਵੱਡੀ ਖ਼ਬਰ: ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੇ ਦੋ ਬੱਚਿਆਂ ਸਮੇਤ ਨਦੀ ‘ਚ ਸੁੱਟੀ ਕਾਰ
ਚੰਡੀਗੜ੍ਹ,17 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਦੀ ਕਾਰ ਗੋਦਾਵਰੀ ਨਦੀ ਵਿੱਚ ਡਿੱਗ ਗਈ। ਹਾਦਸੇ ਵਿੱਚ ਅਧਿਆਪਕ ਅਤੇ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ, ਕਿਉਂਕਿ ਅਧਿਆਪਕ ਨੇ ਇੱਕ ਦਿਨ ਪਹਿਲਾਂ ਖੁਦਕੁਸ਼ੀ ਲਈ ਮਜਬੂਰ ਕੀਤੇ […]
Continue Reading
