ਅਹਿਮ ਖ਼ਬਰ: ਡਾ. ਸਪਨਾ ਨੰਦਾ ਚੁਣੀ ਗਈ ਪੰਜਾਬ ਯੂਨੀਵਰਸਿਟੀ ਦੀ ਸੈਨੇਟਰ

  ਅਹਿਮ ਖ਼ਬਰ: ਡਾ. ਸਪਨਾ ਨੰਦਾ ਚੁਣੀ ਗਈ ਪੰਜਾਬ ਯੂਨੀਵਰਸਿਟੀ ਦੀ ਸੈਨੇਟਰ ਚੰਡੀਗੜ੍ਹ, 10 ਸਤੰਬਰ 2026 ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ-20 ਡੀ, ਚੰਡੀਗੜ੍ਹ ਦੀ ਪ੍ਰਿੰਸੀਪਲ ਡਾ. ਸਪਨਾ ਨੰਦਾ ਨੂੰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਸਾਲ 2026 ਤੋਂ 2030 ਤੱਕ ਦੇ ਕਾਰਜਕਾਲ ਵਾਸਤੇ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਉਹ ਤਕਨੀਕੀ ਅਤੇ ਪੇਸ਼ੇਵਰ ਕਾਲਜਾਂ ਦੇ ਪ੍ਰਿੰਸੀਪਲਾਂ […]

Continue Reading

DA ਬਕਾਇਆ ਮਾਮਲਾ! ਪੰਜਾਬ ਸਰਕਾਰ ਨੂੰ ਹਾਈਕੋਰਟ ਦਾ 10 ਦਿਨਾਂ ਦਾ ਅਲਟੀਮੇਟਮ

  DA ਬਕਾਇਆ ਮਾਮਲਾ! ਪੰਜਾਬ ਸਰਕਾਰ ਨੂੰ ਹਾਈਕੋਰਟ ਦਾ 10 ਦਿਨਾਂ ਦਾ ਅਲਟੀਮੇਟਮ ਚੰਡੀਗੜ੍ਹ 10 ਸਤੰਬਰ 2026 ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਮੁੱਖ ਜੱਜ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ […]

Continue Reading

ਸਫ਼ਾਈ ਸੇਵਕਾਂ ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਦੇ ਰੁਜ਼ਗਾਰ ‘ਤੇ ਬੱਚਿਆਂ ਦੀ ਗਿਣਤੀ ਦੀ ਤਲਵਾਰ – ਕਿਸੇ ਦਾ ਰੁਜ਼ਗਾਰ ਖੋਹਣ ਨਹੀਂ ਦੇਵਾਂਗੇ- ਡੀਟੀਐੱਫ

  ਸਫ਼ਾਈ ਸੇਵਕਾਂ ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਦੇ ਰੁਜ਼ਗਾਰ ‘ਤੇ ਬੱਚਿਆਂ ਦੀ ਗਿਣਤੀ ਦੀ ਤਲਵਾਰ – ਕਿਸੇ ਦਾ ਰੁਜ਼ਗਾਰ ਖੋਹਣ ਨਹੀਂ ਦੇਵਾਂਗੇ- ਡੀਟੀਐੱਫ ਮੁਹਾਲੀ/ਚੰਡੀਗੜ੍ਹ 10 ਸਤੰਬਰ 2026 ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ਼ ਬੇਲੋੜਾ ਟਕਰਾਅ ਪੈਦਾ ਕਰਕੇ ਸੂਬੇ ਭਰ ਚ ਵਿਧਾਨਿਕ ਸੰਕਟ ਪੈਦਾ ਕੀਤਾ ਹੋਇਆ ਹੈ, ਦੂਜੇ […]

Continue Reading

ਰੇਲ ਮੁਸਾਫ਼ਰਾਂ ਲਈ ਵੱਡੀ ਖ਼ਬਰ; ਅਗਲੇ 36 ਦਿਨ ਬੰਦ ਰਹਿਣਗੀਆਂ ਇਹ ਟਰੇਨਾਂ

  ਰੇਲ ਮੁਸਾਫ਼ਰਾਂ ਲਈ ਵੱਡੀ ਖ਼ਬਰ; ਅਗਲੇ 36 ਦਿਨ ਬੰਦ ਰਹਿਣਗੀਆਂ ਇਹ ਟਰੇਨਾਂ ਚੰਡੀਗੜ੍ਹ, 10 ਸਤੰਬਰ 2026 ਰੇਲ ਮੁਸਾਫ਼ਰਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਤੋਂ ਅਗਲੇ 36 ਦਿਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਜਾਗਰਣ ਦੀ ਰਿਪੋਰਟ ਮੁਤਾਬਕ, ਸਟੇਸ਼ਨ ਦੇ ਮੁੜ ਵਿਕਾਸ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ‘ਚ 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ

  ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ‘ਚ 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਚੰਡੀਗੜ੍ਹ 10 ਸਤੰਬਰ 2026 ਮੌਸਮ ਵਿਭਾਗ (IMD) ਨੇ ਅੱਜ ਜਾਰੀ ਬੁਲੇਟਿਨ ਵਿੱਚ ਦੱਸਿਆ ਕਿ 14 ਤੋਂ 15 ਸਤੰਬਰ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ ਦੋਵਾਂ ਰਾਜਾਂ ਵਿੱਚ ਮੌਨਸੂਨ ਦੀ ਸਰਗਰਮੀ […]

Continue Reading

ਸੁਪਰੀਮ ਕੋਰਟ ਦਾ CBSE ਨੂੰ ਨਿਰਦੇਸ਼: 6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਭਾਸ਼ਾ ਨੀਤੀ ਤੋਂ ਦਿਓ ਛੋਟ

  ਸੁਪਰੀਮ ਕੋਰਟ ਦਾ CBSE ਨੂੰ ਨਿਰਦੇਸ਼: 6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਭਾਸ਼ਾ ਨੀਤੀ ਤੋਂ ਦਿਓ ਛੋਟ ਨਵੀਂ ਦਿੱਲੀ 10 ਸਤੰਬਰ 2026 ਸੁਪਰੀਮ ਕੋਰਟ ਨੇ ਸੀਬੀਐੱਸਈ ਨੂੰ ਕਿਹਾ ਹੈ ਕਿ ਉਹ ਮੌਜੂਦਾ ਅਕਾਦਮਿਕ ਸੈਸ਼ਨ ਲਈ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਭਾਸ਼ਾਵਾਂ ਦੀ ਨੀਤੀ ਤੋਂ ਛੋਟ ਦੇਣ ਬਾਰੇ ਵਿਚਾਰ ਕਰੇ। ਚੀਫ਼ ਜਸਟਿਸ ਸੂਰਿਆ ਕਾਂਤ […]

Continue Reading

Punjab News: ਭਿਆਨਕ ਸੜਕ ਹਾਦਸੇ ‘ਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

  Punjab News: ਭਿਆਨਕ ਸੜਕ ਹਾਦਸੇ ‘ਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ ਸਿਧਵਾਂ ਬੇਟ 10 ਸਤੰਬਰ 2026 ਸਿਧਵਾਂ ਬੇਟ ਤੋਂ ਕਿਸ਼ਨਪੁਰਾ ਵੱਲ ਜਾਣ ਵਾਲੇ ਮਾਰਗ ’ਤੇ ਗੁਰਦੁਆਰਾ ਭੌਰਾ ਸਾਹਿਬ ਦੇ ਨੇੜੇ ਬੁੱਧਵਾਰ ਦੇਰ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਬਾਈਕ ਸਵਾਰ 62 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ 58 […]

Continue Reading

ਪੰਜਾਬ ’ਚ ਸ਼ਰਬਤ ਬਣਾਉਣ ਵਾਲੀ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਮਾਲਕ ਤੇ ਕਰਮਚਾਰੀ ਫਰਾਰ

  ਪੰਜਾਬ ’ਚ ਸ਼ਰਬਤ ਬਣਾਉਣ ਵਾਲੀ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਮਾਲਕ ਤੇ ਕਰਮਚਾਰੀ ਫਰਾਰ ਫਿਰੋਜ਼ਪੁਰ 10 ਸਤੰਬਰ 2026 ਫੂਡ ਸੇਫਟੀ ਵਿਭਾਗ ਦੀ ਟੀਮ ਨੇ ਫਿਰੋਜ਼ਪੁਰ ਸ਼ਹਿਰ ਨੇੜੇ ਪਿੰਡ ਰੱਖੜੀ ਵਿਖੇ ਸ਼ਰਬਤ ਬਣਾਉਣ ਵਾਲੀ ਇੱਕ ਫੈਕਟਰੀ ’ਤੇ ਛਾਪੇਮਾਰੀ ਕੀਤੀ। ਵਿਭਾਗ ਦੀ ਇਸ ਕਾਰਵਾਈ ਦੌਰਾਨ ਫੈਕਟਰੀ ਦਾ ਮਾਲਕ ਅਤੇ ਉਥੇ ਕੰਮ ਕਰ ਰਹੇ ਕਰਮਚਾਰੀ […]

Continue Reading

Holiday Alert: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

  Holiday Alert: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ 10 ਸਤੰਬਰ 2026- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਦੇਹਾਂਤ ਹੋ ਗਿਆ। ਭਗਤ ਚੁੰਨੀ ਲਾਲ ਪੰਜਾਬ ਦੇ ਮੌਜੂਦਾ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਨ ਅਤੇ ਉਹ ਪੰਜਾਬ ਦੇ ਵਜ਼ੀਰ ਵੀ ਰਹਿ ਚੁੱਕੇ ਹਨ। ਉਹਨਾਂ ਦੇ […]

Continue Reading

ਭਾਜਪਾ ਦਾ ਮਿਸ਼ਨ 2027: ਨਸ਼ਾ ਭ੍ਰਿਸ਼ਟਾਚਾਰ ਅਤੇ ਇਹਨਾਂ ਮੁੱਦਿਆਂ ‘ਤੇ ਲੜੇਗੀ ਚੋਣ- ਨਿਤਿਨ ਨਬੀਨ ਨੇ ਕੀਤਾ ਐਲਾਨ

  ਭਾਜਪਾ ਦਾ ਮਿਸ਼ਨ 2027: ਨਸ਼ਾ ਭ੍ਰਿਸ਼ਟਾਚਾਰ ਅਤੇ ਇਹਨਾਂ ਮੁੱਦਿਆਂ ‘ਤੇ ਲੜੇਗੀ ਚੋਣ- ਨਿਤਿਨ ਨਬੀਨ ਨੇ ਕੀਤਾ ਐਲਾਨ ਨਿਤਿਨ ਨਬੀਨ ਨੇ ‘ਆਪ’ ਸਰਕਾਰ ‘ਤੇ ਨਸ਼ਿਆਂ, ਬਦਅਮਨੀ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ Chandigarh 10 September 2026 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਦੇ ਵੱਲੋਂ ਤਿਆਰੀ ਖਿੱਚੀ ਜਾ ਰਹੀ ਹੈ ਅਤੇ ਇਸੇ […]

Continue Reading