ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ
ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ […]
Continue Reading
