ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ED ਅਤੇ ਇਨਕਮ ਟੈਕਸ ਵਿਭਾਗ ਦੀ ਰੇਡ
ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ED ਅਤੇ ਇਨਕਮ ਟੈਕਸ ਵਿਭਾਗ ਦੀ ਰੇਡ ਹੁਸ਼ਿਆਰਪੁਰ, 2 ਨਵੰਬਰ 2026 ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ। […]
Continue Reading
