ਭਾਜਪਾ ਤੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਬਲਬੀਰ ਸਿੱਧੂ/ਰਾਜ ਕੁਮਾਰ ਵੇਰਕਾ
ਮੋਹਾਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਨੇ ਮੋਹਾਲੀ ਵਿਖੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ’ਤੇ ਤਿੱਖਾ ਹਮਲਾ ਕੀਤਾ। […]
Continue Reading
