ਰਸ਼ਪਿੰਦਰ ਸਿੰਘ ਦੀ ਮਰਚੈਂਟ ਨੇਵੀ ਵਿੱਚ ਚੋਣ, ਵਿਸ਼ਵ ਦੀਆਂ ਪ੍ਰਮੁੱਖ ਸ਼ਿਪਿੰਗ ਕੰਪਨੀਆਂ ਵਿੱਚ ਮਿਲੀ ਨਿਯੁਕਤੀ
ਗੱਜਣ ਮਾਜਰਾ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੇ ਵਿਦਿਆਰਥੀ ਰਸ਼ਪਿੰਦਰ ਸਿੰਘ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਸਦਕਾ ਮਰਚੈਂਟ ਨੇਵੀ ਦੇ ਖੇਤਰ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਰਸ਼ਪਿੰਦਰ ਸਿੰਘ ਦੀ ਚੋਣ ਵਿਸ਼ਵ ਦੀਆਂ ਚੋਟੀ ਦੀਆਂ ਪੰਜ […]
Continue Reading
