‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਹੈ ਭਾਲ: ਧਾਲੀਵਾਲ
ਚੰਡੀਗੜ੍ਹ, 1 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ਆਗੂਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
Continue Reading
