ਵੱਡੀ ਖ਼ਬਰ: ਡਿਊਟੀ ਦੌਰਾਨ BLO ਅਧਿਆਪਕ ‘ਤੇ ਜਾਨਲੇਵਾ ਹਮਲਾ !

ਪਟਿਆਲਾ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਪਟਿਆਲਾ ਦੇ ਆਨੰਦ ਨਗਰ-ਬੀ ਇਲਾਕੇ ਵਿੱਚ ਐਸ.ਆਈ.ਆਰ. (SIR) ਡਿਊਟੀ ਦੌਰਾਨ ਬੀ.ਐੱਲ.ਓ. (BLO) ਵਜੋਂ ਸੇਵਾਵਾਂ ਨਿਭਾ ਰਹੇ ਈ.ਟੀ.ਟੀ. ਅਧਿਆਪਕ ਹਰਪ੍ਰੀਤ ਸਿੰਘ ‘ਤੇ ਇੱਕ ਵਿਅਕਤੀ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਅਤੇ ਕੁੱਟਮਾਰ ਦੀ ਘਟਨਾ ਤੋਂ ਬਾਅਦ ਸਮੁੱਚੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਹਮਲੇ ਦੇ ਵਿਰੋਧ ਵਿੱਚ […]

Continue Reading

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਚੰਡੀਗੜ੍ਹ 10 ਜੁਲਾਈ (ਦਲਜੀਤ ਕੌਰ – ਦੇਸ਼ ਕਲਿੱਕ ਬਿਊਰੋ): ਅੱਜ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਦੇ ਤੇ ਪੰਜਾਬ ਦੇ ਕੋਨੇ ਕੋਨੇ ਤੋਂ ਵਰ੍ਹਦੇ ਮੀਂਹ ਚ ਚੰਡੀਗੜ੍ਹ ਪੁੱਜੇ ਦਹਿ ਹਜ਼ਾਰਾਂ ਕਿਸਾਨਾਂ ਮਰਦ ਔਰਤਾਂ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਤੇ […]

Continue Reading

ਪੰਜਾਬ ਸਰਕਾਰ ਸੇਵਾਮੁਕਤ ਕਰਮਚਾਰੀਆਂ ਨੂੰ ਦਿੱਤੀ ਰਾਹਤ: ਗ੍ਰੈਚੁਟੀ ਅਤੇ ਲੀਵ ਐਨਕੈਸ਼ਮੈਂਟ ਦਾ ਮਿਲੇਗਾ ਲਾਭ

ਚੰਡੀਗੜ੍ਹ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ 1 ਜਨਵਰੀ, 2020 ਅਤੇ 30 ਜੂਨ, 2021 ਦੇ ਵਿਚਕਾਰ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਸਮੇਂ ਦੌਰਾਨ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਲਈ ਗ੍ਰੈਚੁਟੀ ਅਤੇ ਲੀਵ ਐਨਕੈਸ਼ਮੈਂਟ ਦੀ ਗਣਨਾ ਹੁਣ ਵਧੇ ਹੋਏ ਅਨੁਮਾਨਿਤ ਮਹਿੰਗਾਈ ਭੱਤੇ (ਡੀਏ) ਦੇ […]

Continue Reading

ਮੰਤਰੀ ਸੰਜੀਵ ਅਰੋੜਾ ਨਕਲੀ ਆਈਫੋਨ ਘੁਟਾਲੇ ਦਾ ਮਾਸਟਰਮਾਈਂਡ, ਈਡੀ ਦੀ ਚਾਰਜਸ਼ੀਟ ਵਿੱਚ ਹੋਇਆ ਖੁਲਾਸਾ

ਚੰਡੀਗੜ੍ਹ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੁਰੂਗ੍ਰਾਮ ਦੀ ਇੱਕ ਅਦਾਲਤ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਜਾਂਚ ਏਜੰਸੀ ਨੇ ਅਰੋੜਾ ਨੂੰ ਨਕਲੀ ਮੋਬਾਈਲ ਫੋਨ ਨਿਰਯਾਤ ਅਤੇ ਮਨੀ ਲਾਂਡਰਿੰਗ ਘੁਟਾਲੇ ਦੇ ਪਿੱਛੇ ਮਾਸਟਰਮਾਈਂਡ ਦੱਸਿਆ ਹੈ। ਈਡੀ ਨੇ ਇਸ ਮਾਮਲੇ ਵਿੱਚ 103 ਕਰੋੜ ਰੁਪਏ ਦੀ ਧੋਖਾਧੜੀ ਦਾ […]

Continue Reading

ਅਮਰੀਕਾ ਵਿੱਚ H-1B ਵੀਜ਼ਾ ਨਿਯਮ ਹੋ ਸਕਦੇ ਹਨ ਹੋਰ ਸਖ਼ਤ

ਨਵੀਂ ਦਿੱਲੀ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਨਵੇਂ ਇਮੀਗ੍ਰੇਸ਼ਨ ਨਿਯਮ ਤਿਆਰ ਕਰ ਰਿਹਾ ਹੈ ਜੋ H-1B ਵੀਜ਼ਾ, ਰੁਜ਼ਗਾਰ-ਅਧਾਰਤ ਗ੍ਰੀਨ ਕਾਰਡ, ਅਤੇ ਵਿਦਿਆਰਥੀ ਵੀਜ਼ਾ ਪ੍ਰਕਿਰਿਆਵਾਂ ਨੂੰ ਹੋਰ ਸਖ਼ਤ ਬਣਾ ਸਕਦੇ ਹਨ। ਜੇਕਰ ਇਨ੍ਹਾਂ ਨਵੇਂ ਨਿਯਮਾਂ ਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਪ੍ਰਸਤਾਵਿਤ ਬਦਲਾਅ ਭਾਰਤੀ ਪੇਸ਼ੇਵਰਾਂ, ਵਿਦਿਆਰਥੀਆਂ ਅਤੇ ਅਮਰੀਕੀ ਕੰਪਨੀਆਂ ਲਈ ਪਾਲਣਾ ਨੂੰ […]

Continue Reading

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ, ’ਟੂੰ ਟੂੰ’ ਦੀ ਧੁਨ ਪੂਰੇ ਸੂਬੇ ‘ਚ ਗੂੰਜੀ

ਚੰਡੀਗੜ੍ਹ, 10 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ ਅਲਰਟ ਨਹੀਂ ਰਹੀ, ਬਲਕਿ ਇਹ ਹਜ਼ਾਰਾਂ ਅਜਿਹੀਆਂ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੀ ਹੈ, ਜੋ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਹੋਈਆਂ ਹਨ। ਪਿੰਡਾਂ ਦੇ ਵਿਹੜਿਆਂ ਤੋਂ ਲੈ ਕੇ ਭੀੜ-ਭੜੱਕੇ ਵਾਲੇ […]

Continue Reading

ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ […]

Continue Reading

ਸਿਆਸੀ ਤਣਾਅ: ਕਾਂਗਰਸੀ ਕੌਂਸਲਰਾਂ ‘ਤੇ ਦਬਾਅ ਦੇ ਇਲਜ਼ਾਮਾਂ ਮਗਰੋਂ ਥਾਣੇ ਪਹੁੰਚੇ ਚਰਨਜੀਤ ਚੰਨੀ, ਪੁਲਿਸ ਨੂੰ ਦਿੱਤੀ ਚੇਤਾਵਨੀ

ਮੋਰਿੰਡਾ 10 ਜੁਲਾਈ (ਭਟੋਆ): ਮੋਰਿੰਡਾ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਿਆਸੀ ਪਾਰਾ ਭਖ ਗਿਆ ਹੈ। ਚੋਣ ਮੀਟਿੰਗ ਤੋਂ ਪਹਿਲਾਂ ਕਾਂਗਰਸੀ ਕੌਂਸਲਰਾਂ ਨੂੰ ਕਥਿਤ ਤੌਰ ‘ਤੇ ਡਰਾਉਣ-ਧਮਕਾਉਣ ਅਤੇ ਉਨ੍ਹਾਂ ‘ਤੇ ਆਮ ਆਦਮੀ ਪਾਰਟੀ (ਆਪ) ਦਾ ਸਮਰਥਨ ਕਰਨ ਲਈ ਦਬਾਅ ਪਾਉਣ ਦੇ ਇਲਜ਼ਾਮਾਂ ਤੋਂ ਬਾਅਦ ਸਾਬਕਾ ਮੁੱਖ […]

Continue Reading

ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ, ਪੁਲਿਸ ਵੱਲੋਂ ਉਨ੍ਹਾਂ ਨੂੰ ਅਗਵਾ ਕਰਕੇ ਸ਼ਹੀਦ ਕਰਨ ਅਤੇ 1980 ਤੋਂ ਬਾਅਦ ਦੇ ਦਹਾਕਿਆਂ ਦੌਰਾਨ ਸਿੱਖ ਨੌਜਵਾਨਾਂ ’ਤੇ ਹੋਏ ਜ਼ੁਲਮਾਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਲੱਗੀ ਰੋਕ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ […]

Continue Reading