ਅਮਰੀਕਾ ਵਿੱਚ ਭਾਰਤੀ ਇੰਜੀਨੀਅਰ ਨੇ ਪਤਨੀ ਦਾ ਕੀਤਾ ਕਤਲ: ਭਾਰਤ ਵਿੱਚ ਪ੍ਰੇਮਿਕਾ ਨੂੰ ਭੇਜੀ ਲਾਸ਼ ਦੀ ਫੋਟੋ

ਨਵੀਂ ਦਿੱਲੀ, 9 ਜੁਲਾਈ (ਦੇਸ਼ ਕਲਿੱਕ ਬਿਊਰੋ): ਅਮਰੀਕਾ ਵਿੱਚ ਇੱਕ ਭਾਰਤੀ ਸਾਫਟਵੇਅਰ ਇੰਜੀਨੀਅਰ ਨੂੰ ਆਪਣੀ ਪਤਨੀ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਦੋਸ਼ ਹੈ ਕਿ ਉਸਨੇ ਉਸਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਅਗਲੇ ਦਿਨ ਭਾਰਤ ਵਿੱਚ ਆਪਣੀ ਪ੍ਰੇਮਿਕਾ ਨੂੰ ਉਸਦੀ ਲਾਸ਼ ਦੀ ਫੋਟੋ ਭੇਜ ਦਿੱਤੀ। ਨੌਂ ਮਹੀਨਿਆਂ ਦੀ […]

Continue Reading

ਕਾਕਰੋਚ ਪਾਰਟੀ ਦੇ ਸੰਸਥਾਪਕ ਦੀਪਕ ਨੇ ਪੁਲਿਸ ਦੇ ਫੜੇ ਪੈਰ

ਨਵੀਂ ਦਿੱਲੀ, 9 ਜੁਲਾਈ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (CJP) NEET ਪੇਪਰ ਲੀਕ ਦੇ ਖਿਲਾਫ 20 ਦਿਨਾਂ ਤੋਂ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਸੰਸਥਾਪਕ ਅਭਿਜੀਤ ਦੀਪਕ ਨੇ ਵੀਰਵਾਰ ਨੂੰ ਪੁਲਿਸ ਅਧਿਕਾਰੀਆਂ ਦੇ ਪੈਰ ਫੜੇ ਅਤੇ ਹੱਥ ਜੋੜ ਕੇ ਭੁੱਖ ਹੜਤਾਲੀ ਵਿਦਿਆਰਥੀਆਂ ਨੂੰ ਮੀਂਹ ਤੋਂ ਬਚਾਉਣ ਲਈ ਇੱਕ ਟੈਂਟ ਲਗਾਉਣ ਦੀ ਇਜਾਜ਼ਤ ਮੰਗੀ। […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ/ਲੁਧਿਆਣਾ, 9 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ […]

Continue Reading

ਵੱਡੀ ਖ਼ਬਰ: ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਕਰੇਗੀ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ

ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ […]

Continue Reading

Punjab: ਬਾਈਕ ‘ਤੇ ਸਵਾਰ ਨਾਕਾਬਪੋਸ਼ ਹਮਲਾਵਰਾਂ ਨੇ ਪ੍ਰੋਫ਼ੈਸਰ ਨੂੰ ਮਾਰੀਆਂ ਗੋਲੀਆਂ !

ਖੰਨਾ, 9 ਜੁਲਾਈ (ਦੇਸ਼ ਕਲਿੱਕ ਬਿਊਰੋ): ਖੰਨਾ ਵਿੱਚ ਨੈਸ਼ਨਲ ਹਾਈਵੇ ‘ਤੇ ਉਸ ਵੇਲੇ ਭਾਰੀ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਇੱਕ ਪ੍ਰੋਫੈਸਰ ਦੀ ਚੱਲਦੀ ਕਾਰ ‘ਤੇ ਬਾਈਕ ਸਵਾਰ ਨਾਕਾਬਪੋਸ਼ ਹਮਲਾਵਰਾਂ ਵੱਲੋਂ ਤਾਬੜਤੋੜ ਫਾਇਰਿੰਗ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਦੀ ਪਛਾਣ ਪਟਿਆਲਾ ਦੇ ਰਹਿਣ ਵਾਲੇ ਇੱਕ ਪ੍ਰੋਫੈਸਰ ਵਜੋਂ ਹੋਈ ਹੈ, ਜੋ ਹਾਈਵੇ ਤੋਂ ਲੰਘ ਰਹੇ […]

Continue Reading

ਪੰਜਾਬ ਅਤੇ ਜੰਮੂ ਦੇ ਕਿਸਾਨਾਂ ਨੂੰ ਜਲਦ ਮਿਲ ਸਕਦੀ ਵੱਡੀ ਖੁਸ਼ਖਬਰੀ; ਮੰਤਰੀ ਖੁੱਡੀਆਂ ਨੇ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 9 ਜੁਲਾਈ (ਦੇਸ਼ ਕਲਿੱਕ ਬਿਊਰੋ): ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ […]

Continue Reading

ਪੰਜਾਬ ‘ਚ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਲਗਾਇਆ ਜਾਵੇਗਾ ਦੋ ਦਿਨਾਂ SIR ਵਿਸ਼ੇਸ਼ ਕੈਂਪ

ਚੰਡੀਗੜ੍ਹ, 9 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ […]

Continue Reading

El Nino ਦੇ ਸੰਭਾਵਿਤ ਪ੍ਰਭਾਵਾਂ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਵਿਗਿਆਨਕ ਖੇਤੀ ਅਪਣਾਉਣ ਦੀ ਸਲਾਹ

ਫਾਜ਼ਿਲਕਾ 9 ਜੁਲਾਈ (ਦੇਸ਼ ਕਲਿੱਕ ਬਿਊਰੋ): ਭਾਰਤ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਪੂਰਵ ਅਨੁਮਾਨਾਂ ਅਨੁਸਾਰ ਇਸ ਸਾਲ ਐਲ ਨੀਨੋ (El Niño) ਦੀ ਸਥਿਤੀ ਬਣਨ ਦੀ ਸੰਭਾਵਨਾ ਹੈ। ਇਸ ਕਾਰਨ ਮਾਨਸੂਨ ਦੀ ਅਨਿਯਮਿਤਤਾ, ਵਰਖਾ ਵਿੱਚ ਕਮੀ, ਵੱਧ ਤਾਪਮਾਨ ਅਤੇ ਲੰਬੇ ਸੁੱਕੇ ਅੰਤਰਾਲ ਦੇਖਣ ਨੂੰ ਮਿਲ ਸਕਦੇ ਹਨ। ਅਜਿਹੀਆਂ ਸਥਿਤੀਆਂ ਦਾ ਸਿੱਧਾ ਪ੍ਰਭਾਵ ਪੰਜਾਬ ਦੇ ਸਰਹੱਦੀ ਜ਼ਿਲ੍ਹੇ […]

Continue Reading

ਵੱਡੀ ਖ਼ਬਰ: 4 ਸਰਕਾਰੀ ਅਧਿਆਪਕ ਸਸਪੈਂਡ

ਗੰਦਰਬਲ (ਜੰਮੂ-ਕਸ਼ਮੀਰ), 9 ਜੁਲਾਈ 2026- ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਚੱਲ ਰਹੀ ਸਾਲਾਨਾ ਅਮਰਨਾਥ ਯਾਤਰਾ ਦੌਰਾਨ ਆਪਣੀ ਡਿਊਟੀ ਵਿੱਚ ਕਥਿਤ ਬੇਨਿਯਮੀਆਂ ਅਤੇ ਲਾਪਰਵਾਹੀ ਵਰਤਣ ਦੇ ਦੋਸ਼ ਹੇਠ 4 ਸਰਕਾਰੀ ਅਧਿਆਪਕਾਂ ਨੂੰ ਮੁਅੱਤਲ (Suspend) ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਇਹ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ […]

Continue Reading

ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ

ਤਰਨਤਾਰਨ/ਖਾਲੜਾ, 9 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਇੱਕ ਬੇਹੱਦ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਾਨੂੰਨ ਦੇ ਰਾਖੇ ਹੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਲਿਪਤ ਪਾਏ ਗਏ ਹਨ। ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ (SI) ਸਾਹਿਬ ਸਿੰਘ ਨੂੰ ਸੀਆਈਏ (CIA) ਸਟਾਫ਼ […]

Continue Reading