ਜੌਰਜੀਆ ਮੇਲੋਨੀ ਨੇ ਇਟਲੀ ’ਚ ਸਭ ਤੋਂ ਲੰਬੇ ਸਮੇਂ ਤੱਕ PM ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
ਨਵੀਂ ਦਿੱਲੀ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਰਹਿਣ ਦਾ ਰਿਕਾਰਡ ਬਣਾਉਣ ’ਤੇ ਵਧਾਈ ਦਿੱਤੀ ਹੈ। ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਮੇਲੋਨੀ ਨੂੰ ਆਪਣੀ ਮਿੱਤਰ ਦੱਸਿਆ ਅਤੇ ਕਿਹਾ ਕਿ ਇਹ […]
Continue Reading
