ਹਰਦੀਪ ਮੁੰਡੀਆਂ ਨੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 8 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ […]
Continue Reading
