ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਚੀਮਾ
ਚੰਡੀਗੜ੍ਹ; 3 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ […]
Continue Reading
