ਹਰਿਆਣਾ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 16 IAS/10 HCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਸਰਕਾਰ ਨੇ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਵੱਡਾ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 16 ਆਈ.ਏ.ਐੱਸ. ਅਤੇ 10 ਐੱਚ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧ ਵਿੱਚ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਅੱਜ ਹੁਕਮ ਜਾਰੀ ਕੀਤੇ ਹਨ। ਆਈ.ਏ.ਐਸ. ਅਧਿਕਾਰੀਆਂ ਵਿੱਚ ਸ਼੍ਰੀ ਰਾਜੀਵ ਰੰਜਨ, ਜੋ ਮੌਜੂਦਾ ਸਮੇਂ […]

Continue Reading

ਗੁਲਜ਼ਾਰ ਸਿੰਘ ਮੌਤ ਦਾ ਮਾਮਲਾ: ਸੁਖਬੀਰ ਬਾਦਲ ਵੱਲੋਂ ਹਰਪਾਲ ਚੀਮਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਨ ਦੀ ਮੰਗ

ਸੰਗਰੂਰ/ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਵੱਲੋਂ ਮਰਨ ਤੋਂ ਪਹਿਲਾਂ ਜਾਰੀ ਕੀਤੀ ਗਈ ਵੀਡੀਓ ਵਿਚ ਦਿੱਤੇ ਬਿਆਨ ਦੇ ਆਧਾਰ ’ਤੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਹੋਰਨਾਂ ਜਿਹਨਾਂ ਉਸਨੂੰ ਖੁਦਕੁਸ਼ੀ ਲਈ ਮਜ਼ਬੂਰ ਕੀਤਾ, ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਅਕਾਲੀ ਦਲ […]

Continue Reading

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ […]

Continue Reading

ਕਨਿਕਾ ਮਾਨ ਦੀ ‘ਬਿੱਗ ਬੌਸ 20’ ਵਿੱਚ ਧਮਾਕੇਦਾਰ ਐਂਟਰੀ, ਸਲਮਾਨ ਬੋਲੇ- ਹੁਣ ਦਿਖੇਗਾ ਅਸਲੀ ‘ਡ੍ਰੈਗਨ ਮੋਡ’

ਮੁੰਬਈ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਪਾਣੀਪਤ ਤੋਂ ਮਨੋਰੰਜਨ ਜਗਤ ਵਿੱਚ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰਾ ਕਨਿਕਾ ਮਾਨ ਨੇ ਰਿਐਲਿਟੀ ਸ਼ੋਅ ‘ਬਿੱਗ ਬੌਸ 20’ ਦੇ ਘਰ ਵਿੱਚ ਐਂਟਰੀ ਕਰ ਲਈ ਹੈ। ਗ੍ਰੈਂਡ ਪ੍ਰੀਮੀਅਰ ਦੌਰਾਨ ਸਲਮਾਨ ਖਾਨ ਨੇ ਕਨਿਕਾ ਦਾ ਸਵਾਗਤ ਕੀਤਾ। ਕਨਿਕਾ ਨੇ ‘ਸ਼ਰਾਰਤ’ ਗੀਤ ’ਤੇ ਸ਼ਾਨਦਾਰ ਪਰਫਾਰਮੈਂਸ ਦੇ ਕੇ ਸ਼ੋਅ ਦੀ ਪਹਿਲੀ […]

Continue Reading

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼

ਚੰਡੀਗੜ੍ਹ; 8 ਸਤੰਬਰ (ਦੇਸ਼ ਕਲਿੱਕ ਬਿਊਰੋ): ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 22 ਕਰੋੜ ਰੁਪਏ ਦੇ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਦੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ […]

Continue Reading

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ ਬੱਚੇ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬਾ ਭਰ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ […]

Continue Reading

PILBS ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ*

ਚੰਡੀਗੜ੍ਹ/ਮੋਹਾਲੀ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ, 2026 ਨੂੰ ਪਹਿਲੇ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ […]

Continue Reading

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਜਾਂਦੀ ਹੈ, […]

Continue Reading

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਬਠਿੰਡਾ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਜਾ ਰਹੀ ਮੈਰਾਥਨ ਹੈ, ਜਿਸ ਦਾ ਮੁੱਖ ਮੰਤਵ ਗੁਣਵੱਤਾ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ। ਇਹ ਜਾਣਕਾਰੀ ਪੰਜਾਬ […]

Continue Reading

ਕਾਂਗਰਸ ਨੇ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਭਰ ਤੋਂ ਆਏ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵਰਕਰ ਪੰਜਾਬ ਕਾਂਗਰਸ ਭਵਨ ਦੇ ਬਾਹਰ ਇਕੱਠੇ ਹੋਏ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮਾਰਚ ਸ਼ੁਰੂ […]

Continue Reading