200 ਸਾਲ ਬਾਅਦ ਘਰ ’ਚ ਹੋਇਆ ਧੀ ਦਾ ਜਨਮ, ਪਰਿਵਾਰ ਚਾਂਦੀ ਦੇ ਰਥ ’ਚ ਲੈ ਕੇ ਆਇਆ ਘਰ
ਮੁੰਬਈ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਵਿੱਚ ਇੱਕ ਪਰਿਵਾਰ ਨੇ ਧੀ ਦੇ ਜਨਮ ਦੀ ਖੁਸ਼ੀ ਨੂੰ ਯਾਦਗਾਰ ਬਣਾਉਂਦੇ ਹੋਏ ਸ਼ਾਨਦਾਰ ਜਸ਼ਨ ਮਨਾਇਆ। ਦਹਿਫਾਲੇ ਪਰਿਵਾਰ ਵਿੱਚ ਕਰੀਬ 200 ਸਾਲ ਬਾਅਦ ਧੀ ਦਾ ਜਨਮ ਹੋਇਆ ਹੈ। ਪਰਿਵਾਰ ਨੇ ਨਵਜੰਮੀ ਬੱਚੀ ਦਾ ਸਵਾਗਤ ਚਾਂਦੀ ਦੇ ਰਥ ਵਿੱਚ ਸ਼ੋਭਾ ਯਾਤਰਾ ਕੱਢ ਕੇ ਕੀਤਾ। ਚਾਰ ਪੀੜ੍ਹੀਆਂ […]
Continue Reading
