ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ, ਹਾਈਕੋਰਟ ਨੇ ਕਿਹਾ—ਦੋਸ਼ਾਂ ਦੇ ਸਮਰਥਨ ’ਚ ਠੋਸ ਦਸਤਾਵੇਜ਼ ਨਹੀਂ

  ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ, ਹਾਈਕੋਰਟ ਨੇ ਕਿਹਾ—ਦੋਸ਼ਾਂ ਦੇ ਸਮਰਥਨ ’ਚ ਠੋਸ ਦਸਤਾਵੇਜ਼ ਨਹੀਂ ਲਖਨਊ 3 ਸਤੰਬਰ 2026 ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਰਾਏਬਰੇਲੀ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਭਾਰਤੀ ਨਾਗਰਿਕਤਾ ਨੂੰ ਚੁਣੌਤੀ ਦੇਣ ਵਾਲੀ ਰਿਟ ਪਟੀਸ਼ਨ […]

Continue Reading

CM ਮਾਨ DA ਦੇ ਬਕਾਏ ’ਤੇ ਮੁਲਾਜ਼ਮਾਂ ਨਾਲ ਗੱਲਬਾਤ ਲਈ ਤਿਆਰ

  CM ਮਾਨ DA ਦੇ ਬਕਾਏ ’ਤੇ ਮੁਲਾਜ਼ਮਾਂ ਨਾਲ ਗੱਲਬਾਤ ਲਈ ਤਿਆਰ ਪਟਿਆਲਾ 3 ਸਤੰਬਰ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨਾਲ ਡੀਏ (ਮਹਿੰਗਾਈ ਭੱਤਾ) ਦੇ ਮੁੱਦੇ ’ਤੇ ਗੱਲਬਾਤ ਕਰਨ ਲਈ ਤਿਆਰ ਹਨ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਇਹ ਦਾਅਵਾ ਕੀਤਾ […]

Continue Reading

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। […]

Continue Reading

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

ਸੰਗਰੂਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ, ਜਦਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 750 ਕਿਸਾਨਾਂ ਦੀਆਂ ਜਾਨਾਂ […]

Continue Reading

ਭਾਰਤ ’ਚ ਹੋਵੇਗੀ ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ, ਮੁੰਬਈ ਤੇ ਵਡੋਦਰਾ ’ਚ ਹੋਣਗੇ ਮੁਕਾਬਲੇ

ਨਵੀਂ ਦਿੱਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮਹਿਲਾ ਕ੍ਰਿਕਟ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪਹਿਲੀ ICC ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਭਾਰਤ ਕਰੇਗਾ। ਆਈਸੀਸੀ ਨੇ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਭਾਰਤ ਦੀ ਦਾਅਵੇਦਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਛੇ ਟੀਮਾਂ ਵਾਲਾ ਇਹ ਟੂਰਨਾਮੈਂਟ 14 ਤੋਂ 28 ਫਰਵਰੀ 2027 ਤੱਕ ਮੁੰਬਈ ਅਤੇ ਵਡੋਦਰਾ ਵਿੱਚ ਖੇਡਿਆ ਜਾਵੇਗਾ। […]

Continue Reading

ਨੇਪਾਲ ’ਚ ਅਣਪਛਾਤੀਆਂ ਲਾਸ਼ਾਂ ਨੂੰ ਸਾੜਨ ਦੀ ਬਜਾਏ ਦਫ਼ਨਾਇਆ ਜਾ ਰਿਹਾ, ਬਾਅਦ ‘ਚ DNA ਟੈਸਟ ਨਾਲ ਕੀਤੀ ਜਾਵੇਗੀ ਪਛਾਣ

ਨਵੀਂ ਦਿੱਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਭਿਆਨਕ ਹੜ੍ਹਾਂ ਤੋਂ ਬਾਅਦ ਨੇਪਾਲ ਵਿੱਚ ਮਿਲ ਰਹੀਆਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਕਰਨਾ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣ ਗਿਆ ਹੈ। ਲਾਸ਼ਾਂ ਨੂੰ ਸਾੜਨ ਦੀ ਬਜਾਏ ਹੁਣ ਦਫ਼ਨਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਅਵਸ਼ੇਸ਼ ਸੁਰੱਖਿਅਤ ਰਹਿਣ ਅਤੇ ਬਾਅਦ ਵਿੱਚ DNA ਜਾਂਚ ਰਾਹੀਂ ਪਛਾਣ ਕਰਕੇ ਪਰਿਵਾਰਾਂ ਨੂੰ ਸੌਂਪੇ […]

Continue Reading

ਚੋਰੀ ਤੋਂ ਬਾਅਦ ਨਕਲੀ ਸੋਨਾ ਦੇਣ ਦੇ ਦੋਸ਼, ਸੰਗਰੂਰ ’ਚ ਥਾਣੇ ਬਾਹਰ ਕਿਸਾਨਾਂ ਦਾ ਧਰਨਾ

ਸੰਗਰੂਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਦਿੜ੍ਹਬਾ ਵਿੱਚ ਇੱਕ ਘਰੋਂ ਸੋਨਾ ਅਤੇ ਨਕਦੀ ਚੋਰੀ ਹੋਣ ਦੇ ਮਾਮਲੇ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਪੀੜਤ ਪਰਿਵਾਰ ਨੇ ਪੁਲਿਸ ’ਤੇ ਬਰਾਮਦ ਹੋਏ ਅਸਲੀ ਸੋਨੇ ਦੀ ਥਾਂ ਨਕਲੀ ਸੋਨਾ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ […]

Continue Reading

CM ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ […]

Continue Reading

ਸੜਕਾਂ ‘ਤੇ ਬੇਸਹਾਰਾ ਗਊਂ ਵੰਸ਼ ਨਜ਼ਰ ਨਹੀਂ ਆਉਣਾ ਚਾਹੀਦਾ, ਵਿਸ਼ੇਸ਼ ਮੁਹਿੰਮ ਚਲਾ ਕੇ ਹਰੇਕ ਪਸ਼ੂ ਦੀ ਟੈਗਿੰਗ ਕੀਤੀ ਜਾਵੇ: CM ਹਰਿਆਣਾ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਬੇਸਹਾਰਾ ਗਊ ਵੰਸ਼ ਸੜਕਾਂ ‘ਤੇ ਨਜ਼ਰ ਨਹੀਂ ਆਉਣਾ ਚਾਹੀਦਾ। ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਬੇਸਹਾਰਾ ਪਸ਼ੂਆਂ ਨੂੰ ਫੜਨ ਅਤੇ ਹਰੇਕ ਪਸ਼ੂ ਦੀ ਟੈਗਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਪਛਾਣ ਯਕੀਨੀ ਹੋਣ ਨਾਲ […]

Continue Reading

AAP ਨੇ ਪਰਮਿੰਦਰ ਗੋਲਡੀ ਨੂੰ ਲਾਇਆ ਖਰੜ ਦਾ ਹਲਕਾ ਇੰਚਾਰਜ

ਐਸ ਏ ਐਸ ਨਗਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਆਪਣੀ ਸੰਗਠਨਾਤਮਕ ਜ਼ਿੰਮੇਵਾਰੀ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪ ਦਿੱਤੀ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਖਰੜ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਖਰੜ ਤੋਂ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਦੀ ਵਿਧਾਇਕ ਹਨ। […]

Continue Reading