ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਮੋਹਾਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ) : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਅਪਣੇ ਪਰਵਾਰਕ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਅੱਖਾਂ ਦਾਨ ਕਰ […]

Continue Reading

BC ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ ‘ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ […]

Continue Reading

ਮਜੀਠਾ ‘ਚ ਵੱਡੀ ਵਾਰਦਾਤ: ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਮਜੀਠਾ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਹਲਕਾ ਮਜੀਠਾ ਦੇ ਪਿੰਡ ਮੱਤੇਵਾਲ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਿਤਾ ’ਤੇ ਆਪਣੀ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਮੁੱਢਲੀ ਜਾਣਕਾਰੀ ਮੁਤਾਬਕ ਪਿਤਾ ਨੂੰ ਸ਼ੱਕ ਸੀ ਕਿ ਉਸ ਦੀ ਧੀ ਦਾ ਕਿਸੇ ਨੌਜਵਾਨ ਨਾਲ ਪ੍ਰੇਮ […]

Continue Reading

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ […]

Continue Reading

ਫਾਜ਼ਿਲਕਾ ’ਚ BSF ਜਵਾਨ ਦੀ ਡਰੇਨ ’ਚ ਡਿੱਗਣ ਨਾਲ ਮੌਤ

ਫਾਜ਼ਿਲਕਾ: , 2 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਨੂਰ ਸ਼ਾਹ ਦੇ ਕੋਲ ਡਰੇਨ ਦੇ ਪੁਲ ’ਤੇ ਨਾਕਾਬੰਦੀ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ। ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ BSF ਦੇ ਇੱਕ ਜਵਾਨ ਦੀ ਪੁਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ BSF ਵਿੱਚ ਤਾਇਨਾਤ ASI ਲੱਖਾ ਸਿੰਘ ਵਜੋਂ ਹੋਈ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਦੇਗਸਰ ਕਟਾਣਾ/ਅੰਮ੍ਰਿਤਸਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ, ਲੁਧਿਆਣਾ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਹੈੱਡ ਟੀਚਰ ਦੀ ਕਲਾਸਰੂਮ ’ਚ ਮੌਤ, ਰਾਊਂਡ ਦੌਰਾਨ ਅਚਾਨਕ ਵਿਗੜੀ ਸੀ ਤਬੀਅਤ

ਲੁਧਿਆਣਾ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਉਸ ਸਮੇਂ ਮਾਤਮ ਛਾ ਗਿਆ, ਜਦੋਂ ਕਲਾਸਰੂਮ ਵਿੱਚ ਰਾਊਂਡ ਲਗਾਉਣ ਗਏ ਹੈੱਡ ਟੀਚਰ ਦੀ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਰੋਜ਼ਾਨਾ ਦੀ ਤਰ੍ਹਾਂ ਉਹ ਸਕੂਲ ਵਿੱਚ ਬੱਚਿਆਂ ਦੀਆਂ ਕਲਾਸਾਂ ਦਾ ਜਾਇਜ਼ਾ ਲੈ ਰਹੇ ਸਨ। ਜਾਣਕਾਰੀ ਮੁਤਾਬਕ ਹੈੱਡ ਟੀਚਰ ਜਦੋਂ ਪ੍ਰੀ-ਪ੍ਰਾਇਮਰੀ […]

Continue Reading

AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਜਲੰਧਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (AAP) ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇੱਕ ਨਿੱਜੀ ਹੋਟਲ ਵਿੱਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਿਨੇਸ਼ ਢੱਲ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪਾਰਟੀ […]

Continue Reading

ਪੰਜਾਬ ਕਾਂਗਰਸ ਦੀਆਂ ਸਰਗਰਮੀਆਂ ਤੇਜ਼! ਪ੍ਰਗਟ ਸਿੰਘ ਨੇ ਕੇ.ਸੀ. ਵੇਣੂਗੋਪਾਲ ਨਾਲ ਕੀਤੀ ਮੁਲਾਕਾਤ; ਰਾਹੁਲ ਗਾਂਧੀ ਜਲਦ ਕਰਨਗੇ ਪੰਜਾਬ ਦਾ ਦੌਰਾ

  ਪੰਜਾਬ ਕਾਂਗਰਸ ਦੀਆਂ ਸਰਗਰਮੀਆਂ ਤੇਜ਼! ਪ੍ਰਗਟ ਸਿੰਘ ਨੇ ਕੇ.ਸੀ. ਵੇਣੂਗੋਪਾਲ ਨਾਲ ਕੀਤੀ ਮੁਲਾਕਾਤ; ਰਾਹੁਲ ਗਾਂਧੀ ਜਲਦ ਕਰਨਗੇ ਪੰਜਾਬ ਦਾ ਦੌਰਾ ਚੰਡੀਗੜ੍ਹ, 2 ਸਤੰਬਰ 2026: ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਨੇ ਦਿੱਲੀ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ […]

Continue Reading

BREAKING- ਬਲਵੰਤ ਸਿੰਘ ਰਾਜੋਆਣਾ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ; ਇਲਾਜ PGI ਚੰਡੀਗੜ੍ਹ ਤੋਂ ਕਰਵਾਉਣ ਦੇ ਹੁਕਮ

  BREAKING- ਬਲਵੰਤ ਸਿੰਘ ਰਾਜੋਆਣਾ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ; ਇਲਾਜ PGI ਚੰਡੀਗੜ੍ਹ ਤੋਂ ਕਰਵਾਉਣ ਦੇ ਹੁਕਮ ਚੰਡੀਗੜ੍ਹ, 2 ਸਤੰਬਰ 2026: ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਵਿੱਚ ਹੀ ਕਰਵਾਉਣ ਦੇ ਹੁਕਮ ਦਿੱਤੇ ਹਨ। […]

Continue Reading