ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਵਾਰੰਟ ‘ਤੇ ਹਰਪਾਲ ਚੀਮਾ ਦਾ ਵੱਡਾ ਬਿਆਨ
ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਵਾਰੰਟ ‘ਤੇ ਹਰਪਾਲ ਚੀਮਾ ਦਾ ਵੱਡਾ ਬਿਆਨ ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ, ਜਾਤੀਸੂਚਕ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ, ਕਾਨੂੰਨ ਆਪਣਾ ਕੰਮ ਕਰੇਗਾ: ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਾਤੀਸੂਚਕ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ […]
Continue Reading
