ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ
ਨਵੀਂ ਦਿੱਲੀ, 04 ਜੁਲਾਈ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਲੈ ਕੇ ਗੋਆ ਦੇ ਮੁੱਖ ਮੰਤਰੀ ਨੂੰ ਵੀ ਆਪਣੇ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਹੈਲਥ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ […]
Continue Reading
