ਸਲੀਪਰ ਬੱਸ ‘ਚ 16 ਸਾਲਾ ਵਿਦਿਆਰਥਣ ਨਾਲ ਗੈਂਗਰੇਪ, ਡਰਾਈਵਰ ਤੇ ਕੰਡਕਟਰ ਗ੍ਰਿਫ਼ਤਾਰ

  ਸਲੀਪਰ ਬੱਸ ‘ਚ 16 ਸਾਲਾ ਵਿਦਿਆਰਥਣ ਨਾਲ ਗੈਂਗਰੇਪ, ਡਰਾਈਵਰ ਤੇ ਕੰਡਕਟਰ ਗ੍ਰਿਫ਼ਤਾਰ ਨਵੀਂ ਦਿੱਲੀ 31 ਅਗਸਤ 2026- ਦਿੱਲੀ ਵਿੱਚ ਨਾਬਾਲਗ ਵਿਦਿਆਰਥਣ ਨਾਲ ਕਥਿਤ ਸਮੂਹਿਕ ਜਬਰ-ਜਨਾਹ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਸਲੀਪਰ ਬੱਸ ਅੰਦਰ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਵਿੱਚ ਬੱਸ ਦੇ […]

Continue Reading

ਟਰੰਪ ਦਾ ਵੱਡਾ ਦਾਅਵਾ: ਈਰਾਨ ਦੇ ਖਾਰਗ ਟਾਪੂ ਨੂੰ ਤਬਾਹ ਕਰਨ ਦਾ ਕੀਤਾ ਦਾਅਵਾ, ਲਾਰਕ ’ਤੇ ਵੀ ਅਮਰੀਕੀ ਹਮਲਾ

  ਟਰੰਪ ਦਾ ਵੱਡਾ ਦਾਅਵਾ: ਈਰਾਨ ਦੇ ਖਾਰਗ ਟਾਪੂ ਨੂੰ ਤਬਾਹ ਕਰਨ ਦਾ ਕੀਤਾ ਦਾਅਵਾ, ਲਾਰਕ ’ਤੇ ਵੀ ਅਮਰੀਕੀ ਹਮਲਾ ਵਾਸ਼ਿੰਗਟਨ/ਤੇਹਰਾਨ, 31 ਅਗਸਤ 2026 ਮੱਧ ਪੂਰਬ ਵਿੱਚ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਮੁੜ ਵਧਦਾ ਨਜ਼ਰ ਆ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਆਪਣੇ ‘ਟਰੁੱਥ ਸੋਸ਼ਲ’ ਅਕਾਊਂਟ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਈਰਾਨ ਦੇ ਰਣਨੀਤਕ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ’ਚ ਮੀਂਹ ਪੈਣ ਦੀ ਚੇਤਾਵਨੀ!

  ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ’ਚ ਮੀਂਹ ਪੈਣ ਦੀ ਚੇਤਾਵਨੀ! ਚੰਡੀਗੜ੍ਹ 31 ਅਗਸਤ 2026 ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਇਸ ਸਮੇਂ ਸੁਸਤ ਬਣੀ ਹੋਈ ਹੈ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹੁੰਮਸ ਭਰੀ ਗਰਮੀ ਦਾ ਅਸਰ ਜਾਰੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ […]

Continue Reading

Breaking: ਹਰਿਆਣਵੀ ਗਾਇਕ ਅੰਕਿਤ ਬਾਲਿਆਨ ਕਤਲ ਮਾਮਲੇ ’ਚ ਵੱਡੀ ਕਾਰਵਾਈ, ਮੁਕਾਬਲੇ ਦੌਰਾਨ ਦੋ ਸ਼ੂਟਰ ਢੇਰ

  Breaking: ਹਰਿਆਣਵੀ ਗਾਇਕ ਅੰਕਿਤ ਬਾਲਿਆਨ ਕਤਲ ਮਾਮਲੇ ’ਚ ਵੱਡੀ ਕਾਰਵਾਈ, ਮੁਕਾਬਲੇ ਦੌਰਾਨ ਦੋ ਸ਼ੂਟਰ ਢੇਰ ਸ਼ਾਮਲੀ, 31 ਅਗਸਤ 2026 ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲਿਆਨ ਦੇ ਕਤਲ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਅਤੇ ਐੱਸਟੀਐੱਫ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕੀਤੀ। ਸ਼ਾਮਲੀ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਅੰਕਿਤ ਬਾਲਿਆਨ ਕਤਲਕਾਂਡ ਨਾਲ ਸਬੰਧਤ ਦੱਸੇ ਜਾ […]

Continue Reading

PU ਵਿਦਿਆਰਥੀ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ, ਪ੍ਰਧਾਨਗੀ ਲਈ ਚਾਰ ਉਮੀਦਵਾਰਾਂ ਵਿਚਾਲੇ ਮੁਕਾਬਲਾ

  PU ਵਿਦਿਆਰਥੀ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ, ਪ੍ਰਧਾਨਗੀ ਲਈ ਚਾਰ ਉਮੀਦਵਾਰਾਂ ਵਿਚਾਲੇ ਮੁਕਾਬਲਾ ਚੰਡੀਗੜ੍ਹ, 31 ਅਗਸਤ 2026 ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਲਈ ਅੱਜ ਵੋਟਾਂ ਪੈਣਗੀਆਂ। ਵਿਦਿਆਰਥੀ ਰਾਜਨੀਤੀ ਦੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਪ੍ਰਧਾਨ ਦੀ ਕੁਰਸੀ ਲਈ ਚਾਰ ਉਮੀਦਵਾਰਾਂ ਵਿਚਾਲੇ ਸਿੱਧਾ ਮੁਕਾਬਲਾ ਹੈ। ਏਐੱਸਏਪੀ (ASAP) ਦੇ ਆਦਿਲ ਬਰਾੜ, ਏਬੀਵੀਪੀ […]

Continue Reading

ਚੰਡੀਗੜ੍ਹ ’ਚ ਤੇਜ਼ ਰਫ਼ਤਾਰ ਥਾਰ ਨੇ ਲੋਕਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

  ਚੰਡੀਗੜ੍ਹ ’ਚ ਤੇਜ਼ ਰਫ਼ਤਾਰ ਥਾਰ ਨੇ ਲੋਕਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ ਚੰਡੀਗੜ੍ਹ, 31 ਅਗਸਤ 2026: ਇੰਡਸਟਰੀਅਲ ਏਰੀਆ ਥਾਣਾ ਖੇਤਰ ਅਧੀਨ ਪੈਂਦੇ ਦਰਿਆ ਪਿੰਡ ਵਿੱਚ ਸ਼ਨੀਵਾਰ ਦੇਰ ਰਾਤ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ’ਤੇ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਹੋਰ […]

Continue Reading

ਕ੍ਰਿਕਟ ਅਕੈਡਮੀ ’ਚ ਦਰਦਨਾਕ ਹਾਦਸਾ, ਪਿੱਚ ਰੋਲਰ ਦੀ ਲਪੇਟ ’ਚ ਕੇ 8 ਸਾਲਾ ਮਾਸੂਮ ਬੱਚੇ ਦੀ ਮੌਤ

ਗੁਰੂਗ੍ਰਾਮ: 30 ਅਗਸਤ (ਦੇਸ਼ ਕਲਿੱਕ ਬਿਊਰੋ): ਗੁਰੂਗ੍ਰਾਮ ਦੇ ਕਕਰੋਲਾ ਇਲਾਕੇ ਵਿੱਚ ਸਥਿਤ ਇੱਕ ਕ੍ਰਿਕਟ ਅਕੈਡਮੀ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ 8 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਕਾਸ਼ ਕੁਮਾਰ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਆਕਾਸ਼ ਆਪਣੇ ਭਰਾ ਨੀਲ ਅਤੇ ਕੁਝ […]

Continue Reading

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਚੰਡੀਗੜ੍ਹ, 30 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) […]

Continue Reading

ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਟਲ ’ਚ ਆਧਾਰ ਕਾਰਡ ਨੂੰ ਲੈ ਕੇ ਵਿਵਾਦ, – ਮਾਲਕ ਨਾਲ ਕੁੱਟਮਾਰ ਤੇ ਭੰਨਤੋੜ ਦੇ ਦੋਸ਼

ਅੰਮ੍ਰਿਤਸਰ,30 ਅਗਸਤ (ਦੇਸ਼ ਕਲਿੱਕ ਬਿਊਰੋ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸਥਿਤ ਇੱਕ ਹੋਟਲ ਵਿੱਚ ਆਈਡੀ ਪਰੂਫ਼ ਮੰਗਣ ਨੂੰ ਲੈ ਕੇ ਹੋਇਆ ਵਿਵਾਦ ਕਥਿਤ ਤੌਰ ’ਤੇ ਹਿੰਸਕ ਰੂਪ ਧਾਰ ਗਿਆ। ਕੇਸੀ ਹੋਟਲ ਵਿੱਚ ਹੋਟਲ ਮਾਲਕ ਨਾਲ ਕੁੱਟਮਾਰ ਕਰਨ ਅਤੇ ਤੋੜ-ਫੋੜ ਕਰਨ ਦੇ ਦੋਸ਼ ਲੱਗੇ ਹਨ। ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ […]

Continue Reading

ਤੁਰਕੀਏ ਜਾ ਰਹੀ ਫੈਰੀ ਬੋਟ ਸਮੁੰਦਰ ’ਚ ਪਲਟੀ: 7 ਦੀ ਮੌਤ, 24 ਲਾਪਤਾ

ਨਵੀਂ ਦਿੱਲੀ, 30 ਅਗਸਤ (ਦੇਸ਼ ਕਲਿੱਕ ਬਿਊਰੋ): ਮੈਡੀਟੇਰੇਨੀਅਨ ਸਾਗਰ ਵਿੱਚ ਤੁਰਕੀਏ ਜਾ ਰਹੀ ਇੱਕ ਫੈਰੀ ਬੋਟ ਐਤਵਾਰ ਨੂੰ ਸਮੁੰਦਰ ਵਿੱਚ ਪਲਟ ਗਈ। ਇਹ ਫੈਰੀ ਯੂਰਪੀ ਦੇਸ਼ ਸਾਈਪ੍ਰਸ ਦੇ ਉੱਤਰੀ ਤੱਟ ਤੋਂ 270 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਰਵਾਨਾ ਹੋਈ ਸੀ। ਤੁਰਕੀਏ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹਾਦਸੇ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ […]

Continue Reading