ਮਾਨਸੂਨ ਵਾਰ ਰੂਮ: ਪੰਜਾਬ ਸਰਕਾਰ ਵੱਲੋਂ 1700 CCTV ਕੈਮਰਿਆਂ ਨਾਲ ਰੱਖੇਗੀ ਗਤੀਵਿਧੀਆਂ ‘ਤੇ ਨਜ਼ਰ
ਲੁਧਿਆਣਾ, 2 ਜੁਲਾਈ: ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ ‘ਮਾਨਸੂਨ ਵਾਰ ਰੂਮ’ ਸਥਾਪਿਤ ਕੀਤਾ ਗਿਆ ਹੈ। ਇਹ ਹਾਈਟੈਕ ਕੰਟਰੋਲ ਸੈਂਟਰ 1700 ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ […]
Continue Reading
