ਰਾਜਾ ਵੜਿੰਗ ਦੀ ਮਾਨ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਚੁਣੌਤੀ: ਕਿਹਾ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ
ਚੰਡੀਗੜ੍ਹ, 29 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੜਤਾਲੀ ਮੁਲਾਜਮਾਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦਾ ਆਖਰੀ ਦਿਨ ਸਾਬਤ ਹੋ ਸਕਦਾ ਹੈ। ਅੱਜ […]
Continue Reading
