ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਦੇਸ਼ ਕਲਿੱਕ ਬਿਊਰੋ) – ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ […]
Continue Reading
