ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ
ਚੰਡੀਗੜ੍ਹ, 28 ਅਗਸਤ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ […]
Continue Reading
