ਲੈਕਚਰਾਰ ਨੇਹਾ ਕਤਲ ਮਾਮਲਾ: ਪਤੀ ਤੇ ਸੱਸ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
ਜਲੰਧਰ, 28 ਅਗਸਤ (ਦੇਸ਼ ਕਲਿੱਕ ਬਿਊਰੋ): ਲੈਕਚਰਾਰ ਨੇਹਾ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਉਸਦੇ ਪਤੀ ਉਮੰਗ ਬੱਸੀ ਅਤੇ ਸੱਸ ਕੁਸੁਮ ਬੱਸੀ ਨੂੰ ਅੱਜ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 1 ਸਤੰਬਰ ਤੱਕ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਅਨੂਪ ਗੌਤਮ ਨੇ […]
Continue Reading
