ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ
ਗੋਇੰਦਵਾਲ ਸਾਹਿਬ; 26 ਅਗਸਤ (ਦੇਸ਼ ਕਲਿੱਕ ਬਿਊਰੋ): ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ […]
Continue Reading
