ਤਿੰਨਾਂ ਹਥਿਆਰਬੰਦ ਸੈਨਾਵਾਂ ਲਈ ਅਤਿ-ਆਧੁਨਿਕ ਹਥਿਆਰਾਂ ਦੀ ਖਰੀਦ ਨੂੰ ਪ੍ਰਵਾਨਗੀ; ਲਾਗਤ 1.10 ਲੱਖ ਕਰੋੜ ਰੁਪਏ!

ਤਿੰਨਾਂ ਹਥਿਆਰਬੰਦ ਸੈਨਾਵਾਂ ਲਈ ਅਤਿ-ਆਧੁਨਿਕ ਹਥਿਆਰਾਂ ਦੀ ਖਰੀਦ ਨੂੰ ਪ੍ਰਵਾਨਗੀ; ਲਾਗਤ 1.10 ਲੱਖ ਕਰੋੜ ਰੁਪਏ! ਰੱਖਿਆ ਖਰੀਦ ਨੂੰ ਵੱਡਾ ਹੁਲਾਰਾ: ਡੀਏਸੀ ਵੱਲੋਂ 1.10 ਲੱਖ ਕਰੋੜ ਰੁਪਏ ਦੇ ਪ੍ਰਸਤਾਵਾਂ ਨੂੰ ਸਿਧਾਂਤਕ ਮਨਜ਼ੂਰੀ ਨਵੀਂ ਦਿੱਲੀ 8 ਸਤੰਬਰ 2026 ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਸੋਮਵਾਰ ਨੂੰ ਰੱਖਿਆ ਪ੍ਰਾਪਤੀ ਕੌਂਸਲ (ਡੀਏਸੀ) ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮ ਗਏ ਸਮੂਹਿਕ ਛੁੱਟੀ ’ਤੇ…! ਕੰਮਕਾਜ ਹੋ ਸਕਦੈ ਪ੍ਰਭਾਵਿਤ

  ਪੰਜਾਬ ਦੇ ਸਰਕਾਰੀ ਮੁਲਾਜ਼ਮ ਗਏ ਸਮੂਹਿਕ ਛੁੱਟੀ ’ਤੇ…! ਕੰਮਕਾਜ ਹੋ ਸਕਦੈ ਪ੍ਰਭਾਵਿਤ ਚੰਡੀਗੜ੍ਹ 8 ਸਤੰਬਰ 2026 ਪੰਜਾਬ ਵਿੱਚ ਅੱਜ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਮਿਨਿਸਟੀਰੀਅਲ ਕਲੈਰੀਕਲ ਸਟਾਫ਼ ਵੱਲੋਂ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕਲੈਰੀਕਲ ਪੱਧਰ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਕਰਮਚਾਰੀਆਂ ਦੀ ਸਮੂਹਿਕ ਛੁੱਟੀ ਦੇ […]

Continue Reading

ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ; ਜਨਤਕ ਖੱਜਲ-ਖੁਆਰੀ ‘ਤੇ ਹੋਈ ਤਾਂ ਕਰਾਂਗੇ ਸਖ਼ਤ ਕਾਰਵਾਈ: ਅਮਨ ਅਰੋੜਾ ਦਾ ਵੱਡਾ ਬਿਆਨ

ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ; ਜਨਤਕ ਖੱਜਲ-ਖੁਆਰੀ ‘ਤੇ ਹੋਈ ਤਾਂ ਕਰਾਂਗੇ ਸਖ਼ਤ ਕਾਰਵਾਈ: ਅਮਨ ਅਰੋੜਾ ਦਾ ਵੱਡਾ ਬਿਆਨ ਚੰਡੀਗੜ੍ਹ 8 ਸਤੰਬਰ 2026 ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੜਤਾਲ ‘ਤੇ ਗਏ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਮਹਿੰਗਾਈ ਭੱਤੇ (DA) ਦਾ ਮਾਮਲਾ ਪਹਿਲਾਂ ਹੀ ਅਦਾਲਤ ਵਿੱਚ ਵਿਚਾਰਅਧੀਨ ਹੈ, ਜਿਸ ਕਾਰਨ ਇਹ ਹੜਤਾਲ […]

Continue Reading

ਭਾਰਤ ਦੇ ਇਸ ਸੂਬੇ ‘ਚ ਆਇਆ ਭਿਆਨਕ ਹੜ੍ਹ, 29 ਲੱਖ ਲੋਕ ਪ੍ਰਭਾਵਿਤ, 20 ਤੋਂ ਵੱਧ ਮੌਤਾਂ

  ਭਾਰਤ ਦੇ ਇਸ ਸੂਬੇ ‘ਚ ਆਇਆ ਭਿਆਨਕ ਹੜ੍ਹ, 29 ਲੱਖ ਲੋਕ ਪ੍ਰਭਾਵਿਤ, 20 ਤੋਂ ਵੱਧ ਮੌਤਾਂ ਪਟਨਾ 8 ਸਤੰਬਰ 2026 ਨੇਪਾਲ ਤੋਂ ਬਾਅਦ ਭਾਰਤ ਦੇ ਬਿਹਾਰ ਸੂਬੇ ਵਿੱਚ ਭਿਆਨਕ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਦਰਿਆਵਾਂ ਦੇ ਵਧੇ ਹੋਏ ਪਾਣੀ ਪੱਧਰ ਕਾਰਨ ਸੂਬੇ ਦੇ 13 ਜ਼ਿਲ੍ਹਿਆਂ ‘ਚ ਵਿਆਪਕ ਤਬਾਹੀ ਹੋਈ ਹੈ। ਹੜ੍ਹ ਨੇ ਹੁਣ […]

Continue Reading

ਵੱਡੀ ਖ਼ਬਰ: ਪ੍ਰਸਿਧ ਮਣੀਪੁਰੀ ਸੰਗੀਤਕਾਰ ਦਾ ਬੇਰਹਿਮੀ ਨਾਲ ਕਤ*ਲ; 7 ਗ੍ਰਿਫ਼ਤਾਰ

  ਵੱਡੀ ਖ਼ਬਰ: ਪ੍ਰਸਿਧ ਮਣੀਪੁਰੀ ਸੰਗੀਤਕਾਰ ਦਾ ਬੇਰਹਿਮੀ ਨਾਲ ਕਤ*ਲ; 7 ਗ੍ਰਿਫ਼ਤਾਰ ਨਵੀਂ ਦਿੱਲੀ, 8 ਸਤੰਬਰ 2026 ਦਿੱਲੀ ਦੇ ਕਿਲੋਕਰੀ ਪਿੰਡ ਵਿੱਚ ਮਣੀਪੁਰ ਨਾਲ ਸਬੰਧਤ 54 ਸਾਲਾ ਸੰਗੀਤਕਾਰ ਦੀ ਕੁੱਟਮਾਰ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਨਾਬਾਲਗ ਨੂੰ ਹਿਰਾਸਤ ਵਿੱਚ […]

Continue Reading

ਸਕੂਲ ‘ਚ ਸਿੱਖ ਬੱਚੇ ਨਾਲ ਰੈਗਿੰਗ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਐਕਸ਼ਨ! ਕਿਹਾ- ਪ੍ਰਿੰਸੀਪਲ ਨੂੰ ਹਟਾਓ

  ਸਕੂਲ ‘ਚ ਸਿੱਖ ਬੱਚੇ ਨਾਲ ਰੈਗਿੰਗ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਐਕਸ਼ਨ! ਕਿਹਾ- ਪ੍ਰਿੰਸੀਪਲ ਨੂੰ ਹਟਾਓ ਚੰਡੀਗੜ੍ਹ 8 ਸਤੰਬਰ 2026 ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਕਰਨ ਦਾ ਭਿਆਨਕ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਹੱਦ ਸਖ਼ਤ ਰੁਖ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ ਲਖਵਿੰਦਰ ਸਿੰਘ ਜੌਹਲ ਮੁੱਖ ਚੋਣ ਅਧਿਕਾਰੀ, ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ ਸਹਾਇਕ ਚੋਣ ਅਧਿਕਾਰੀ ਚੰਡੀਗੜ੍ਹ, 8 ਸਤੰਬਰ 2026- ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਤਿੰਨ ਸਾਲਾ ਚੋਣ 25 ਅਕਤੂਬਰ 2026 ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਸਭਾ ਦਾ […]

Continue Reading

ਪੰਜਾਬ ਸਰਕਾਰ ਨੇ IAS ਅਤੇ PCS ਅਫ਼ਸਰਾਂ ਦੀਆਂ ਕੀਤੀਆਂ ਬਦਲੀਆਂ

ਪੰਜਾਬ ਸਰਕਾਰ ਨੇ IAS ਅਤੇ PCS ਅਫ਼ਸਰਾਂ ਦੀਆਂ ਕੀਤੀਆਂ ਬਦਲੀਆਂ ਚੰਡੀਗੜ੍ਹ, 7 ਸਤੰਬਰ 2026- ਪੰਜਾਬ ਸਰਕਾਰ ਨੇ ਦੋ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਹੈ। ਹੇਠਾਂ ਪੜ੍ਹੋ ਲਿਸਟ

Continue Reading

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ‘ਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ- ਹਰਭਜਨ ਸਿੰਘ ਈ.ਟੀ.ਓ.

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ- ਹਰਭਜਨ ਸਿੰਘ ਈ.ਟੀ.ਓ. ਖਾਮੀਆਂ ਦੀ ਪਛਾਣ ਕਰਕੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਨਿਰਦੇਸ਼; ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ ਪੀ.ਐਸ.ਐਫ.ਸੀ. ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਪੋਸ਼ਣ ਸੁਰੱਖਿਆ ਲਈ ਬਾਇਓ-ਫੋਰਟੀਫਿਕੇਸ਼ਨ ਦੀ ਵਕਾਲਤ ਕੀਤੀ; ਜ਼ਮੀਨੀ ਫੀਡਬੈਕ ਨੂੰ ਭਵਿੱਖੀ ਪੀ.ਡੀ.ਐਸ. ਸੁਧਾਰਾਂ ਲਈ ਬੁਨਿਆਦ ਦੱਸਿਆ ਮਗਸੀਪਾ ਵਿਖੇ ਦੋ ਸੈਮੀਨਾਰਾਂ ਵਿੱਚ ਤਕਨਾਲੋਜੀ, ਪਾਰਦਰਸ਼ਿਤਾ, […]

Continue Reading