ਕੈਨੇਡਾ ਨੇ ਅਮਰੀਕੀ ਮਾਲ ’ਤੇ ਲਾਇਆ ਜਵਾਬੀ ਟੈਕਸ
ਨਵੀਂ ਦਿੱਲੀ, 26 ਅਗਸਤ (ਦੇਸ਼ ਕਲਿੱਕ ਬਿਊਰੋ): ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਤਣਾਅ ਹੋਰ ਵਧ ਗਿਆ ਹੈ। ਕੈਨੇਡਾ ਨੇ ਅਮਰੀਕੀ ਸਮਾਨ ’ਤੇ ਜਵਾਬੀ ਕਾਰਵਾਈ ਕਰਦਿਆਂ ਕਰੀਬ 20 ਅਰਬ ਡਾਲਰ ਮੁੱਲ ਦੀਆਂ ਵਸਤਾਂ ’ਤੇ ਨਵੇਂ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਸਟੀਲ, ਡੇਅਰੀ ਉਤਪਾਦ, ਖੇਤੀਬਾੜੀ ਨਾਲ ਸਬੰਧਤ ਸਾਮਾਨ, ਪਨੀਰ, ਕੱਪੜੇ, ਕਾਸਮੈਟਿਕਸ ਅਤੇ ਟੌਇਲਟ […]
Continue Reading
