ਮਾਨ ਸਰਕਾਰ ਨੇ ਲਿਆ ਇੱਕ ਹੋਰ ਲੋਕ-ਹਿੱਤ ਫ਼ੈਸਲਾ

  Mann government takes another public interest decision! ਮਾਨ ਸਰਕਾਰ ਨੇ ਲਿਆ ਇੱਕ ਹੋਰ ਲੋਕ-ਹਿੱਤ ਫ਼ੈਸਲਾ ਮਾਨ ਸਰਕਾਰ ਨੇ ਵਿਸ਼ਾਲ ਲਵ-ਕੁਸ਼ ਮੰਦਰ ਦੇ ਨਿਰਮਾਣ ਦਾ ਲਿਆ ਸਿਧਾਂਤਕ ਫੈਸਲਾ, ਜਲਦੀ ਹੀ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ- ਕੇਜਰੀਵਾਲ ਅੰਮ੍ਰਿਤਸਰ ਵਿੱਚ ਵਾਲਮੀਕਿ ਤੀਰਥ ਸਥਾਨ ਦੇ ਕੋਲ ਬਣੇਗਾ ਵਿਸ਼ਾਲ ਲਵ-ਕੁਸ਼ ਅਤੇ ਜਾਨਕੀ ਮੰਦਰ- ਕੇਜਰੀਵਾਲ ਲਵ-ਕੁਸ਼ ਦਾ ਇੱਥੇ ਹੀ ਜਨਮ ਹੋਇਆ […]

Continue Reading

ਰਾਮ ਮੰਦਰ ‘ਚ 200 ਕਰੋੜ ਦੀ ਹੋਈ ਚੋਰੀ- ਬਰਾਮਦ ਹੋਏ ਸਿਰਫ਼ 80 ਲੱਖ! ਬਾਕੀ ਕਿੱਥੇ?- ਕੇਜਰੀਵਾਲ ਨੇ ਚੁੱਕੇ ਸਵਾਲ

  ਰਾਮ ਮੰਦਰ (Ram temple) ‘ਚ 200 ਕਰੋੜ ਦੀ ਹੋਈ ਚੋਰੀ- ਬਰਾਮਦ ਹੋਏ ਸਿਰਫ਼ 80 ਲੱਖ! ਬਾਕੀ ਕਿੱਥੇ?- ਕੇਜਰੀਵਾਲ ਨੇ ਚੁੱਕੇ ਸਵਾਲ ਨਵੀਂ ਦਿੱਲੀ, 28 ਜੂਨ 2026-  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਯੁੱਧਿਆ ਸ਼੍ਰੀ ਰਾਮ ਮੰਦਰ (Ram temple) ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਛੋਟੇ-ਛੋਟੇ ਲੋਕਾਂ ਦੀ ਗ੍ਰਿਫ਼ਤਾਰੀ ‘ਤੇ ਸਵਾਲ ਚੁੱਕੇ […]

Continue Reading

ਕਪੂਰਥਲਾ ‘ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ

  Youth murdered in broad daylight in Kapurthala! ਕਪੂਰਥਲਾ ‘ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ ਕਪੂਰਥਲਾ, 28 ਜੂਨ (2026)Youth murdered in broad daylight in Kapurthala : ਕਪੂਰਥਲਾ ਸ਼ਹਿਰ ਵਿੱਚ ਅੱਜ ਐਤਵਾਰ ਨੂੰ ਦਿਨ-ਦਿਹਾੜੇ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸ਼ਹਿਰ ਦੇ ਇੱਕ ਮੁਹੱਲੇ ਵਿੱਚ 6 […]

Continue Reading

Big Breaking: ਕੇਂਦਰੀ ਕੈਬਨਿਟ ‘ਚ ਵੱਡੇ ਫੇਰਬਦਲ ਦੀ ਤਿਆਰੀ, ਕਈ ਮੰਤਰੀਆਂ ਦੀ ਛੁੱਟੀ ਸੰਭਵ!

  Big Breaking: ਕੇਂਦਰੀ ਕੈਬਨਿਟ ‘ਚ ਵੱਡੇ ਫੇਰਬਦਲ ਦੀ ਤਿਆਰੀ, ਕਈ ਮੰਤਰੀਆਂ ਦੀ ਛੁੱਟੀ ਸੰਭਵ! ਨਵੀਂ ਦਿੱਲੀ, 28 ਜੂਨ 2026: ਕੇਂਦਰ ਦੀ ਰਾਜਨੀਤੀ ਵਿੱਚ ਇਸ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਹੋਣ ਵਾਲੇ ਸੰਭਾਵਿਤ ਫੇਰਬਦਲ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਅਤੇ ਸੂਤਰਾਂ ਦਾ ਮੰਨਣਾ ਹੈ ਕਿ […]

Continue Reading

Punjab News: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਖੇਤ ਮਜ਼ਦੂਰ

  Punjab News: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਖੇਤ ਮਜ਼ਦੂਰ ਮੋਗਾ, 28 ਜੂਨ 2026: ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਇੱਕ ਵਿਅਕਤੀ ‘ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਸ […]

Continue Reading

ਪੰਜਾਬ ‘ਚ ਗਰਮੀ ਦਾ ਕਹਿਰ; ਹੁੰਮਸ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ; ਜਾਣੋ ਸਿਹਤ ਮਾਹਰਾਂ ਦੀ ਸਲਾਹ

  ਪੰਜਾਬ ‘ਚ ਗਰਮੀ ਦਾ ਕਹਿਰ; ਹੁੰਮਸ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ; ਜਾਣੋ ਸਿਹਤ ਮਾਹਰਾਂ ਦੀ ਸਲਾਹ ਚੰਡੀਗੜ੍ਹ, 28 ਜੂਨ 2026: ਭਿਆਨਕ ਗਰਮੀ ਅਤੇ ਹੁੰਮਸ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਸਵੇਰ ਤੋਂ ਹੀ ਵਾਤਾਵਰਣ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਲੋਕ ਪਸੀਨੇ ਨਾਲ ਤਰ-ਬਤਰ ਹੁੰਦੇ ਨਜ਼ਰ ਆਏ। ਹੁੰਮਸ ਦੇ ਚਲਦਿਆਂ […]

Continue Reading

ਪੰਜਾਬ ਕੈਬਨਿਟ ਦੀ 1 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ

  ਪੰਜਾਬ ਕੈਬਨਿਟ ਦੀ 1 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ ਚੰਡੀਗੜ੍ਹ, 28 ਜੂਨ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (ਮੰਤਰੀ ਮੰਡਲ) ਦੀ ਇੱਕ ਬੇਹੱਦ ਅਹਿਮ ਮੀਟਿੰਗ ਆਉਂਦੀ 1 ਜੁਲਾਈ ਨੂੰ ਸੱਦੀ ਗਈ ਹੈ। ਇਹ ਉੱਚ ਪੱਧਰੀ ਬੈਠਕ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ […]

Continue Reading

ਪੰਜਾਬ-ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

  ਪੰਜਾਬ-ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ ਚੰਡੀਗੜ੍ਹ 28 ਜੂਨ, 2026- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਅੱਜ ਤੜਕੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 59 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ […]

Continue Reading

ਪੰਜਾਬ ਚ ਵੱਡਾ ਸੜਕ ਹਾਦਸਾ; ਤਿੰਨ ਨੌਜਵਾਨ ਦੀ ਮੌਤ

  ਪੰਜਾਬ ਚ ਵੱਡਾ ਸੜਕ ਹਾਦਸਾ; ਤਿੰਨ ਨੌਜਵਾਨ ਦੀ ਮੌਤ ਫ਼ਰੀਦਕੋਟ 28 ਜੂਨ, 2026- ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਦੇਰ ਰਾਤ ਇੱਕ ਬੇਹੱਦ ਭਿਆਨਕ ਅਤੇ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੜਕ ਕਿਨਾਰੇ ਖ਼ਰਾਬ ਖੜ੍ਹੇ ਇੱਕ ਟਰੱਕ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ […]

Continue Reading

Breaking- ਯੂਨੀਵਰਸਿਟੀ ਨੇੜੇ ਵੱਡਾ ਦਹਿਸ਼ਤੀ ਹਮਲਾ; 3 ਜਵਾਨਾਂ ਸਮੇਤ 6 ਦੀ ਮੌਤ

  Breaking- ਯੂਨੀਵਰਸਿਟੀ ਨੇੜੇ ਵੱਡਾ ਦਹਿਸ਼ਤੀ ਹਮਲਾ; 3 ਜਵਾਨਾਂ ਸਮੇਤ 6 ਦੀ ਮੌਤ ਕਰਾਚੀ, 28 ਜੂਨ 2026: ਪਾਕਿਸਤਾਨ ਦੇ ਕਰਾਚੀ ਸ਼ਹਿਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇੱਕ ਭਿਆਨਕ ਦਹਿਸ਼ਤੀ ਹਮਲੇ ਵਿੱਚ ਰੇਂਜਰਜ਼ ਦੇ ਤਿੰਨ ਜਵਾਨ ਮਾਰੇ ਗਏ ਹਨ। ਹਮਲੇ ਤੋਂ ਬਾਅਦ ਸੁਰੱਖਿਆ […]

Continue Reading