ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ – ਜਥੇਦਾਰ ਗੜਗੱਜ
ਬਰਨਾਲਾ/ਅੰਮ੍ਰਿਤਸਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ […]
Continue Reading
