ਪੰਜਾਬ ’ਚ ਨਿਕਲੀਆਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ
ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਕਫ ਬੋਰਡ ਵੱਲੋਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਵਕਫ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
Continue ReadingTop Trending News
ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਕਫ ਬੋਰਡ ਵੱਲੋਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਵਕਫ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
Continue Readingਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।ਪੰਜਾਬ […]
Continue Readingਫਾਜਿਲਕਾ, 27 ਸਤੰਬਰ, ਦੇਸ਼ ਕਲਿਕ ਬਿਊਰੋ:ਫਾਜ਼ਿਲਕਾ ਦੀ ਢਾਣੀ ਖਰਾਸਵਾਲੀ ‘ਚ ਇਕ ਤੇਜ਼ ਰਫਤਾਰ ਕਾਰ ਨੇ ਚੌਕੀਦਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਚੌਕੀਦਾਰ 15 ਫੁੱਟ ਦੂਰ ਨਾਲੇ ‘ਚ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ, […]
Continue Readingਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਉਨ੍ਹਾਂ ਨੇ ਕੁਝ ਦਿਨਾਂ ਤੋਂ ਪਾਰਟੀ ਤੋਂ ਦੂਰੀ ਬਣਾ ਲਈ ਸੀ।ਸੂਤਰਾਂ ਮੁਤਾਬਕ ਵੀਰਵਾਰ […]
Continue Readingਚੰਡੀਗੜ੍ਹ, 26 ਸਤੰਬਰ: ਦੇਸ਼ ਕਲਿੱਕ ਬਿਓਰੋ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ […]
Continue Readingਅੰਮ੍ਰਿਤਸਰ: 22 ਸਤੰਬਰ, ਮਹਾਜ਼ਨ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਸ੍ਰੀ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਧਰਮ ਪਤਨੀ ਸ੍ਰੀਮਤੀ ਮਧੂਮਿਤਾ ਜੀ ਦੇ ਬੇਵਕਤ ਆਕਾਲ ਚਲਾਣੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ ਉਹਨਾਂ […]
Continue Readingਜਲੰਧਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਜਲੰਧਰ ਵਿੱਚ ਲੜਕਿਆਂ ਵੱਲੋਂ ਇਕ ਲੜਕੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤੀ ਤਾਂ ਆਰੋਪੀਆਂ ਨੇ ਉਸਦੇ ਘਰ ਆ ਕੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਲੜਕੀ ਬਾਹਰ ਕੁਝ ਸਾਮਾਨ ਲੈਣ ਲਈ ਆਈ […]
Continue Readingਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ […]
Continue Readingਮੋਗਾ, 20 ਸਤੰਬਰ, ਦੇਸ਼ ਕਲਿਕ ਬਿਊਰੋ :NIA ਨੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿੱਚ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਹੈ। NIA ਦੀ ਜਾਂਚ ਅਜੇ ਵੀ ਜਾਰੀ ਹੈ।
Continue Readingਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। 25 ਸਤੰਬਰ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ ਸ਼ੁੱਕਰਵਾਰ ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ।ਪਿਛਲੇ […]
Continue Reading