ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ
• 2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂ• ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮਾਨ ਸਰਕਾਰ ਵੱਲੋਂ 3.5 ਕਰੋੜ ਦੀ ਲਾਗਤ ਨਾਲ ਵਿਸ਼ੇਸ਼ ਉਪਰਾਲਾ: ਖੇਤੀਬਾੜੀ ਮੰਤਰੀ• ਹੁਣ ਸੈਂਪਲ ਬਾਹਰ ਭੇਜਣ ਦੀ ਲੋੜ ਨਹੀਂ: ਸਥਾਨਕ ਲੈਬਾਂ ਸਮੇਂ ਤੇ ਪੈਸੇ ਦੀ ਬਚਤ ਦੇ ਨਾਲ ਗੁਣਵੱਤਾ ਦੇ ਮਿਆਰਾਂ ਨੂੰ ਯਕੀਨੀ ਬਣਾਉਣਗੀਆਂ: […]
Continue Reading
