ਵੱਡੀ ਖ਼ਬਰ: ਸਸਪੈਂਡ DIG ਭੁੱਲਰ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 26 ਜੂਨ (ਦੇਸ਼ ਕਲਿੱਕ ਬਿਊਰੋ): ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਨਿਯਮਤ ਜ਼ਮਾਨਤ ਅਰਜ਼ੀ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਈ, ਪਰ ਹਾਈ ਕੋਰਟ ਨੇ ਕੋਈ ਅੰਤਰਿਮ ਰਾਹਤ ਦਿੱਤੇ ਬਿਨਾਂ ਕੇਸ 7 ਜੁਲਾਈ ਤੱਕ ਅਗਲੀ […]
Continue Reading
