4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ
ਚੰਡੀਗੜ੍ਹ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਓਬੀਸੀ ਵਿਭਾਗ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ‘ਇਨਸਾਫ਼ ਰੈਲੀ’ ਵਿੱਚ ਓਬੀਸੀ ਵਿਭਾਗ ਵੱਡੀ ਸ਼ਮੂਲੀਅਤ ਕਰੇਗਾ। ਪੰਜਾਬ ਦੀਆਂ 36 ਬਿਰਾਦਰੀਆਂ ਨੂੰ ਇਸ ਰੈਲੀ ਨਾਲ ਜੋੜਨ […]
Continue Reading
